ਵਿਆਹ ਤੋਂ ਵਾਪਸ ਪਰਤ ਰਹੇ ਬਰਾਤੀਆਂ ਨਾਲ ਵਾਪਰਿਆ ਵੱਡਾ ਹਾਦਸਾ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿੰਨਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿਚ ਬਹੁਤ ਸਾਰੇ ਸਡ਼ਕ ਹਾਦਸੇ ਵਾਪਰਦੇ ਰਹਿੰਦੇ ਹਨ ਅਤੇ ਨਾ ਸੜਕ ਹਾਦਸਿਆਂ ਦੇ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਇਸ ਦੇ ਨਾਲ ਜੁੜੀ ਇਕ ਵੱਡੀ ਖਬਰ ਹੁਣ ਯੂਪੀ ਤੋਂ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਇੱਥੇ ਇੱਕ ਅਠਾਰਾਂ ਵਿਅਕਤੀਆਂ ਦੇ ਨਾਲ ਭਰੀ ਹੋਈ ਸਕਾਰਪੀਓ ਗੱਡੀ ਜੋ ਕਿ ਬਰਾਤੀਆਂ ਦੇ ਨਾਲ ਜਾ ਰਹੀ ਸੀ ਦੱਸਿਆ ਜਾ ਰਿਹਾ ਹੈ ਕਿ ਇਹ ਹੁਣ ਇੱਕ ਟਰੱਕ ਦੇ ਨਾਲ ਟਕਰਾ ਗਈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਇਹ ਭਿਆਨਕ ਟੱਕਰ

ਦੇ ਵਿੱਚ ਤਿੰਨ ਬਰਾਤੀਆਂ ਦੀ ਮੌਤ ਹੋਈ ਹੈ ਤੇ ਬਾਕੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਜਿਥੇ ਕਿ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਇਸ ਤੋਂ ਬਾਅਦ ਹੁਣ ਇਹ ਮਾਮਲਾ ਪੁਲਸ ਕੋਲ ਪਹੁੰਚਿਆ ਅਤੇ ਪੁਲਸ ਤੇ ਪੁਲਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ ਪੁਲੀਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਦੀ ਛਾਣਬੀਣ ਕਰਨ ਤੋਂ ਬਾਅਦ ਹੀ ਸੱਚਾਈ ਦਾ ਪਤਾ ਲਗਾਇਆ ਜਾਵੇਗਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *