ਨਵਜੋਤ ਸਿੱਧੂ ਨੂੰ ਹੋਈ ਇੰਨੇ ਸਾਲ ਦੀ ਕੈਦ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਨਵਜੋਤ ਸਿੰਘ ਸਿੱਧੂ ਅਕਸਰ ਹੀ ਸੁਰਖੀਆਂ ਵਿੱਚ ਰਹਿੰਦੇ ਹਨ ਉਨ੍ਹਾਂ ਦੇ ਵੱਲੋਂ ਕੋਈ ਨਾ ਕੋਈ ਅਜਿਹਾ ਕਾਰਨਾਮਾ ਕਰ ਦਿੱਤਾ ਜਾਂਦਾ ਹੈ ਜਿਸ ਦੀ ਵਜ੍ਹਾ ਕਾਰਨ ਕਾਫੀ ਦਾ ਸੁਰਖੀਆਂ ਦੇ ਵਿਚ ਉਹ ਰਹਿੰਦੇ ਹਨ ਕਈ ਵਾਰ ਕੁਝ ਬਿਆਨਬਾਜ਼ੀ ਗਲਤ ਦਿੱਤੀ ਜਾਂਦੀ ਹੈ ਪਰ ਫਿਰ ਕੁਝ ਅਜਿਹਾ ਟਵੀਟ ਕੀਤਾ ਜਾਂਦਾ ਹੈ ਜਿਸਦੇ ਨਾਲ ਬਹੁਤ ਸਾਰੇ ਲੋਕ ਉਨ੍ਹਾਂ ਦੇ ਨਾਲ ਨਾਰਾਜ਼ ਹੋ ਜਾਂਦੇ ਹਨ ਜਾਂ ਫਿਰ ਉਨ੍ਹਾਂ ਦੇ ਵੱਲੋਂ ਕੋਈ ਚੰਗੀ ਗੱਲ ਵੀ ਕਰ ਦਿੱਤੀ ਜਾਂਦੀ ਹੈ ਜਿਸ ਦੀ ਵਜ੍ਹਾ ਕਾਰਨ ਸੁਰਖ਼ੀਆਂ ਵਿੱਚ ਆਉਂਦੇ ਹਨ ਪਰ ਹੁਣ ਨਵਜੋਤ ਸਿੰਘ ਸਿੱਧੂ ਦੀਆਂ ਮੁਸ਼ਕਲਾਂ ਵਧ ਚੁੱਕੀਆਂ ਹਨ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਇਕ ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾ ਦਿੱਤੀ ਗਈ ਹੈ ਜਿਸ ਦਾ ਕਾਰਨ ਇਹ ਹੈ ਕਿ ਚੌਂਤੀ ਸਾਲ

ਪੁਰਾਣਾ ਜੋ ਰੋਡ ਰੇਜ ਦਾ ਮਾਮਲਾ ਨਵਜੋਤ ਸਿੰਘ ਸਿੱਧੂ ਦੇ ਉੱਤੇ ਦਰਜ ਸੀ ਉਸ ਦਾ ਫ਼ੈਸਲਾ ਸੁਪਰੀਮ ਕੋਰਟ ਦੇ ਵੱਲੋਂ ਸੁਣਾਇਆ ਗਿਆ ਹੈ ਸੁਪਰੀਮ ਕੋਰਟ ਨੇ ਨਵਜੋਤ ਸਿੰਘ ਸਿੱਧੂ ਨੂੰ ਇੱਕ ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾ ਦਿੱਤੀ ਹੈ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਪਟਿਆਲਾ ਜੇਲ੍ਹ ਵਿੱਚ ਰੱਖਿਆ ਜਾ ਸਕਦਾ ਹੈ ਸੋ ਇਸ ਮਾਮਲੇ ਸਬੰਧੀ ਤੁਹਾਨੂੰ ਜਾਣਕਾਰੀ ਦਈਏ ਤਾਂ ਇੱਥੇ ਇਕ ਵਿਅਕਤੀ ਦੀ ਜਾਨ ਚਲੀ ਗਈ ਸੀ ਸਿਫਰ ਚੌਂਤੀ ਸਾਲਾਂ ਤੋਂ ਇਸ ਮਾਮਲੇ ਸਬੰਧੀ ਸੁਪਰੀਮ ਕੋਰਟ ਦੇ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ ਸੀ ਇਹ ਮਾਮਲਾ ਲਗਾਤਾਰ ਲਟਕਦਾ ਹੋਇਆ ਦਿਖਾਈ ਦੇ ਰਿਹਾ ਸੀ ਅਤੇ ਹੁਣ ਨਵਜੋਤ ਸਿੰਘ ਸਿੱਧੂ ਨੂੰ ਜੇਲ੍ਹ ਦੀ ਸਜ਼ਾ ਸੁਣਾ ਦਿੱਤੀ

ਗਈ ਹੈ ਇਸ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਵੀ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਲੋਕਾਂ ਦਾ ਮੰਨਣਾ ਹੈ ਕਿ ਇਹ ਸਹੀ ਫ਼ੈਸਲਾ ਹੈ ਅਤੇ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਬੀਜ ਦੇ ਉਤੇ ਟਵੀਟ ਕੀਤਾ ਗਿਆ ਹੈ ਅਤੇ ਉਹਨਾਂ ਦਾ ਕਹਿਣਾ ਹੈ ਕਿ ਅਦਾਲਤ ਦਾ ਫੈਸਲਾ ਸਿਰ ਮੱਥੇ ਹੈ ਅਤੇ ਹੁਣ ਉਨ੍ਹਾਂ ਨੂੰ ਪਟਿਆਲਾ ਜੇਲ੍ਹ ਦੇ ਵਿੱਚ ਰੱਖਣ ਦੀ ਗੱਲ ਵੀ ਕੀਤੀ ਜਾ ਰਹੀ ਹੈ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕ ਆਪੋ ਆਪਣੇ ਵਿਚਾਰ ਦੇ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *