ਝੋਨਾ ਲਾਉਣ ਵਾਲਿਆਂ ਲਈ ਆਈ ਵੱਡੀ ਖੁਸ਼ਖਬਰੀ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀ ਖਬਰ ਸਾਹਮਣੇ ਆਉਂਦੀ ਰਹਿੰਦੀ ਹੈ ਜਿਨ੍ਹਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਹੈ ਬਹੁਗਿਣਤੀ ਵਿੱਚ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ ਉਹਨਾਂ ਦੇ ਵਲੋਂ ਵੱਡੇ ਵੱਡੇ ਬਿਆਨ ਜਾਰੀ ਕੀਤੇ ਜਾਂਦੇ ਹਨ ਇਹਦੇ ਨਾਲ ਹੀ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਪਿਛਲੇ ਦਿਨੀਂ ਕਿਸਾਨਾਂ ਦੇ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਹੈ ਪ੍ਰਦਰਸ਼ਨ ਕੀਤਾ ਗਿਆ ਸੀ ਜਿਸਨੇ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਸੀ ਕਿ ਉਨ੍ਹਾਂ ਨੂੰ ਦੱਸ ਜੂਨ ਨੂੰ ਹੀ ਬਿਜਾਈ ਦੀ ਇਜਾਜ਼ਤ ਦਿੱਤੀ ਜਾਵੇ ਜਿਸ ਵਿੱਚ ਦੱਸਿਆ ਜਾ ਰਿਹਾ ਸੀ ਕਿ ਪਹਿਲਾਂ ਪੰਜਾਬ ਸਰਕਾਰ

ਵੱਲੋਂ ਅਠਾਰਾਂ ਜੂਨ ਨੂੰ ਝੋਨਾ ਲਾਉਣ ਦੀ ਇਜਾਜ਼ਤ ਦਿੱਤੀ ਗਈ ਸੀ ਜਿਸ ਤੋਂ ਬਾਅਦ ਇਨ੍ਹਾਂ ਦੇ ਵੱਲੋਂ ਵਿਰੋਧ ਕੀਤੇ ਜਾਣ ਤੋਂ ਬਾਅਦ ਹੁਣ ਨਵੇਂ ਸ਼ਡਿਊਲ ਤਿਆਰ ਕੀਤੇ ਗਏ ਜਿਸ ਵਿਚ ਦੱਸਿਆ ਜਾ ਰਿਹਾ ਹੈ ਹੁਣ ਚੌਦਾਂ ਜੂਨ ਤੋਂ ਸਤਾਰਾਂ ਜੂਨ ਤੱਕ ਝੋਨਾ ਲਗਾ ਸਕਦੇ ਹੋ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਹ ਨਵੇਂ ਹੁਕਮ ਜਾਰੀ ਕਰ ਦਿੱਤੇ ਗਏ ਹਨ ਜਿਸ ਤੋਂ ਬਾਅਦ ਕਿਸਾਨਾਂ ਦੇ ਵਿੱਚੋਂ ਖ਼ੁਸ਼ੀ

ਦੇਖੀ ਜਾ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਸਿਰਫ਼ ਉਨ੍ਹਾਂ ਸ਼ਹਿਰਾਂ ਦੇ ਲਈ ਜਾਂ ਪਿੰਡਾਂ ਦੇ ਲਈ ਹਨ ਜੋ ਕੰਡਿਆਲੀ ਤਾਰ ਦੇ ਅੰਦਰ ਹਨ ਦੱਸਿਆ ਜਾ ਰਿਹਾ ਹੈ ਕਿ ਬਾਰਡਰਾਂ ਦੇ ਨੇੜੇ ਜੋ ਕੰਡਿਆਲੀ ਤਾਰ ਤੋਂ ਬਾਹਰ ਦੇ ਪਿੰਡ ਹਨ ਉਹ ਦੱਸ ਜੂਨ ਤੋਂ ਹੀ ਝੋਨਾ ਲਗਾ ਸਕਦੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.