ਦੇਖੋ ਕਿਵੇਂ ਕੈਨੇਡਾ ਤੋਂ ਫੋਨ ਉੱਪਰ ਨੌਜਵਾਨ ਨੇ ਮਾਰੀ ਔਰਤ ਨਾਲ ਠੱਗੀ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਕਸਰ ਹੀ ਦੇਖਿਆ ਜਾਂਦਾ ਹੈ ਕਿ ਬਹੁਤ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਵੱਲੋਂ ਠੱਗੀਆਂ ਮਾਰੀਆਂ ਜਾਂਦੀਆਂ ਹਨ ਅਤੇ ਲੋਕਾਂ ਦੇ ਪੈਸੇ ਲੁੱਟ ਲਏ ਜਾਂਦੇ ਹਨ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਹਰਿਆਣਾ ਦੇ ਵਿੱਚ ਕੈਨੇਡਾ ਤੋਂ ਆਏ ਇਕ ਵਿਅਕਤੀ ਦੇ ਵੱਲੋਂ ਇਕ ਔਰਤ ਦੇ ਨਾਲ ਠੱਗੀ ਮਾਰੀ ਗਈ ਹੈ ਜਿਥੇ ਕਿ ਦੱਸਿਆ ਜਾ

ਰਿਹਾ ਉਸਦੇ ਵੱਲੋਂ ਔਰਤ ਦਾ ਭਾਈ ਬਣ ਕੇ ਉਸ ਦੇ ਕੋਲੋਂ ਦੋ ਲੱਖ ਤੀਹ ਹਜ਼ਾਰ ਰੁਪਏ ਲੁੱਟ ਲਏ ਗਏ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇਸ ਔਰਤ ਦੇ ਵੱਲੋਂ ਹੁਣ ਇਹ ਮਾਮਲਾ ਹਰਿਆਣਾ ਦੇ ਇਕ ਥਾਣੇ ਵਿੱਚ ਦਰਜ ਕਰਵਾਇਆ ਗਿਆ ਅਤੇ ਉਸ ਦਾ ਕਹਿਣਾ ਹੈ ਕਿ ਇਸ ਵਿਅਕਤੀ ਦੇ ਵੱਲੋਂ ਫੋਨ ਦੇ ਉੱਪਰ ਇਸ ਦੇ ਨਾਲ ਗੱਲਬਾਤ ਕੀਤੀ ਗਈ ਜਿਸ ਤੋਂ ਬਾਅਦ ਇਸਦੇ ਵੱਲੋਂ ਇਸ ਨੂੰ ਆਪਣਾ ਭਾਈ ਦੱਸਿਆ ਗਿਆ ਅਤੇ ਇਸਦੇ ਕੋਲੋਂ ਪੈਸੇ ਦੀ ਮੰਗ ਕੀਤੀ ਕਿ ਅਤੇ ਇਸ ਨੇ ਗਲਤੀ ਨਾਲ ਉਸ ਨੂੰ ਪੈਸੇ ਭੇਜ

ਦਿੱਤੇ ਜਿਸ ਤੋਂ ਬਾਅਦ ਦੱਸੇ ਜਾ ਰਹੇ ਕੇਸ ਨੂੰ ਹੁਣ ਪਤਾ ਲੱਗਿਆ ਕਿ ਉਹ ਦੇ ਵੱਲੋਂ ਇਸ ਨਾਲ ਠੱਗੀ ਮਾਰੀ ਗਈ ਹੈ ਜਿਸ ਤੋਂ ਬਾਅਦ ਇਸਦੇ ਵੱਲੋਂ ਹੁਣ ਥਾਣੇ ਵਿਚ ਮਾਮਲਾ ਦਰਜ ਕਰਵਾਇਆ ਗਿਆ ਹੈ ਪੁਲੀਸ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਵੱਲੋਂ ਜਲਦੀ ਹੀ ਇਸ ਵਿਅਕਤੀ ਨੂੰ ਫੜ ਲਿਆ ਜਾਵੇਗਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.