ਭਗਵੰਤ ਮਾਨ ਨੇ ਕਰ ਦਿੱਤਾ ਇਹ ਵੱਡਾ ਐਲਾਨ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਜਿਨ੍ਹਾਂ ਵਿੱਚ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ ਉਨ੍ਹਾਂ ਦੇ ਵਲੋਂ ਵੱਡੇ ਵੱਡੇ ਬਿਆਨ ਜਾਰੀ ਕੀਤੇ ਜਾਂਦੇ ਹਨ ਉਨ੍ਹਾਂ ਦੇ ਵੱਲੋਂ ਅਕਸਰ ਹੀ ਲੋਕਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਦੇਣ ਦੇ ਲਈ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਹੁਣ ਇਸ ਦੇ ਨਾਲ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਨੌਜਵਾਨ ਜੋ ਕਿ ਪੰਜਾਬ ਤੁਹਾਨੂੰ ਉਹ ਭਾਰਤੀ ਫ਼ੌਜ ਦੇ ਵਿੱਚ ਦਾ ਕੰਮ ਕਰ ਰਹੇ ਹਨ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਸਾਰੇ ਹੀ ਫ਼ੌਜੀਆਂ ਦੇ ਵਿੱਚ ਜ਼ਿਆਦਾਤਰ ਸ਼ਹੀਦ ਹੋਣ

ਵਾਲੇ ਨੌਜਵਾਨਾਂ ਦੇ ਵਿਚ ਪੰਜਾਬ ਦੇ ਹੀ ਨੌਜਵਾਨਾਂ ਦਾ ਨਾਮ ਆਉਂਦਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਸਰਕਾਰ ਦੇ ਵੱਲੋਂ ਸ਼ਹੀਦ ਫੌਜੀਆਂ ਦੇ ਲਈ ਇਕ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਜਿਨ੍ਹਾਂ ਦੇ ਪਰਿਵਾਰ ਨੂੰ ਇਨ੍ਹਾਂ ਦੀ ਸ਼ਹੀਦੀ ਤੋਂ ਬਾਅਦ ਮਿਲਣ ਵਾਲੀ ਗਰਾਂਟ ਪੰਜਾਹ ਲੱਖ ਰੁਪਏ ਹੋਇਆ ਕਰਦੀ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਸਰਕਾਰ ਦੇ ਬਲੇਕ ਵੱਡਾ ਫੈਸਲਾ ਲਿਆ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿਉਂਕਿ ਇਨ੍ਹਾਂ

ਦੇ ਵੱਲੋਂ ਇਸ ਗਰਾਂਟ ਨੂੰ ਵਧਾ ਕੇ ਇੱਕ ਕਰੋੜ ਰੁਪਏ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਭਗਵੰਤ ਮਾਨ ਦੀ ਬਹੁਤੇ ਦਾ ਸ਼ਲਾਘਾ ਕੀਤੀ ਜਾ ਰਹੀ ਹੈ ਜਿਸਦੇ ਵਲੋਂ ਇੰਨਾ ਵਧੀਆ ਫ਼ੈਸਲਾ ਲਿਆ ਗਿਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.