ਨਵਜੋਤ ਸਿੰਘ ਸਿੱਧੂ ਅਤੇ ਬਿਕਰਮਜੀਤ ਸਿੰਘ ਮਜੀਠੀਆ ਬਾਰੇ ਆਈ ਵੱਡੀ ਖਬਰ ਸਾਹਮਣੇ

Uncategorized

ਅਕਸਰ ਹੀ ਸੋਸ਼ਲ ਮੀਡੀਆ ਦੇ ਉੱਪਰ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਦੇਖਿਆ ਜਾ ਰਿਹਾ ਹੈ ਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੀਆਂ ਖਬਰਾਂ ਰਾਜਨੀਤੀ ਦੇ ਨਾਲ ਜੁੜੀਆਂ ਹੁੰਦੀਆਂ ਹਨ ਇਸਦੇ ਨਾਲ ਹੀ ਜੁੜੀ ਇੱਕ ਵੱਡੀ ਖ਼ਬਰ ਨਵਜੋਤ ਸਿੰਘ ਸਿੱਧੂ ਅਤੇ ਬਿਕਰਮਜੀਤ ਸਿੰਘ ਮਜੀਠੀਆ ਦੇ ਨਾਲ ਜੁੜੀ ਹੋਈ ਸਾਹਮਣੇ ਆਰੀਆ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਬਿਕਰਮਜੀਤ ਸਿੰਘ ਮਜੀਠੀਆ ਤੇ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇੱਕ ਦੂਜੇ ਨੂੰ ਜੇਲ੍ਹਾਂ ਦੇ ਵਿੱਚ ਛੋਟ ਦੇਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ ਪਰ ਹੁਣ

ਸੰਯੋਗ ਦੇਖੋ ਕਿ ਇਨ੍ਹਾਂ ਦੋਵਾਂ ਦੇ ਕੁੱਲ ਇੱਕ ਦੂਜੇ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ ਪਰ ਹੁਣ ਦੇਖਿਆ ਜਾ ਰਿਹਾ ਹੈ ਕਿ ਪਟਿਆਲਾ ਦੀ ਇੱਕ ਜੇਲ੍ਹ ਦੇ ਵਿੱਚ ਇਹ ਦੋਵੇਂ ਇਕੱਠੇ ਹੋਣ ਜਾ ਰਹੇ ਹਨ ਕਿਉਂਕਿ ਦੱਸਿਆ ਜਾ ਰਿਹਾ ਹੈ ਕਿ ਬਿਕਰਮਜੀਤ ਸਿੰਘ ਮਜੀਠੀਆ ਅਤੇ ਨਵਜੋਤ ਸਿੰਘ ਸਿੱਧੂ ਨੂੰ ਜੇਲ੍ਹ ਹੋ ਗਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਇੱਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਉਹ ਨਵਜੋਤ ਸਿੰਘ ਸਿੱਧੂ ਅਤੇ ਬਿਕਰਮਜੀਤ ਸਿੰਘ ਮਜੀਠੀਆ ਨੂੰ ਇਸ ਜੇਲ੍ਹ ਦੇ ਵਿੱਚ ਇੱਕੋ ਹੀ ਬੈਰਕਾਂ ਵਿੱਚ ਰੱਖਿਆ ਜਾਵੇਗਾ ਜਿਸ ਤੋਂ ਬਾਅਦ ਲੋਕਾਂ ਵੱਲੋਂ ਇਨ੍ਹਾਂ ਦਾ ਬਹੁਤ ਜ਼ਿਆਦਾ

ਮਜ਼ਾਕ ਉਡਾਇਆ ਜਾ ਰਿਹਾ ਹੈ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਇਨ੍ਹਾਂ ਦੋਵਾਂ ਦੇ ਵੱਲੋਂ ਇੱਕ ਦੂਜੇ ਨੂੰ ਵੱਡੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ ਕਿ ਇਹ ਇੱਕ ਦੂਜੇ ਨੂੰ ਜੇਲ੍ਹ ਦੇ ਵਿੱਚ ਭੇਜ ਦੇਣਗੇ ਪਰ ਦੇਖੇ ਕਿ ਹੁਣ ਇਹ ਦੋਨੋਂ ਕਿਵੇਂ ਇਕੱਠੇ ਹੀ ਇੱਕ ਬੈਰਕ ਦੇ ਵਿੱਚ ਰਹਿੰਦੇ ਹਨ ਕਿਵੇਂ ਇਨ੍ਹਾਂ ਦੇ ਵੱਲੋਂ ਇੱਕ ਦੂਜੇ ਦੇ ਨਾਲ ਭਾਈਚਾਰਾ ਵਿਖਾਇਆ ਜਾਂਦਾ ਹੈ ਇਸ ਖਬਰ ਦੇ ਸਾਹਮਣੇ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਵਿਚਾਰ ਪੁਜਾਰੀਆਂ ਨੂੰ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *