ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣੀ ਹੀ ਸਰਕਾਰ ਤੇ ਕੀਤੇ ਇਹ ਸਵਾਲ ਖਡ਼੍ਹੇ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਵਿੱਚ ਕਈ ਵਾਰ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਹੈ ਇਸ ਤੋਂ ਇਲਾਵਾ ਬਹਿਬਲ ਕਲਾਂ ਅਤੇ ਕੋਟਕਪੂਰਾ ਦੇ ਵਿਚ ਗੋਲੀ ਕਾਂਡ ਵੀ ਹੋਇਆ ਜਿਨ੍ਹਾਂ ਮਾਮਲਿਆਂ ਦੇ ਉੱਤੇ ਕੋਈ ਵੀ ਇਨਸਾਫ ਨਹੀਂ ਮਿਲਿਆ ਕਾਫੀ ਲੰਬੇ ਸਮੇਂ ਤੋਂ ਸਿੱਖ ਸੰਗਤਾਂ ਦੇ ਵੱਲੋਂ ਇਨਸਾਫ ਦੀ ਮੰਗ ਵੀ ਕੀਤੀ ਗਈ ਹੈ ਪਰ ਕੋਈ ਵੀ ਸਿੱਟਾ ਨਹੀਂ ਨਿਕਲਦਾ ਹੈ ਕਈ ਥਾਵਾਂ ਤੇ ਧਰਨੇ ਪ੍ਰਦਰਸ਼ਨ ਵੀ ਹੋਏ ਹਨ ਪਰ ਫਿਰ ਵੀ ਸਰਕਾਰਾਂ ਦੇ ਵੱਲੋਂ ਕੋਈ ਕਦਮ ਨਹੀਂ ਚੁੱਕਿਆ ਜਾਂਦਾ ਪੰਜਾਬ ਦੇ ਵਿੱਚ ਨਵੀਂ ਸਰਕਾਰ ਬਣੀ ਹੈ ਅਤੇ ਇਸ ਨਵੀਂ ਸਰਕਾਰ ਦੇ ਵੱਲੋਂ ਚੋਣ ਪ੍ਰਚਾਰ ਸਮੇਂ ਬਹੁਤ ਵੱਡੇ ਵੱਡੇ ਵਾਅਦੇ ਕੀਤੇ ਗਏ ਸੀ ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਕਹਿਣਾ ਸੀ ਕਿ

ਚੌਵੀ ਘੰਟਿਆਂ ਦੇ ਵਿੱਚ ਬੇਅਦਬੀ ਦੇ ਦੋਸ਼ੀਆਂ ਨੂੰ ਫੜ ਕੇ ਜੇਲ੍ਹ ਦੀਆਂ ਸਲਾਖਾਂ ਦੇ ਪਿੱਛੇ ਕੀਤਾ ਜਾ ਸਕਦਾ ਹੈ ਪਰ ਹੁਣ ਸਰਕਾਰ ਵੀ ਉਨ੍ਹਾਂ ਦੀ ਹੈ ਦਿੱਲੀ ਦੇ ਵਿੱਚ ਵੀ ਉਨ੍ਹਾਂ ਦੀ ਸਰਕਾਰ ਹੈ ਪੰਜਾਬ ਦੇ ਵਿੱਚ ਵੀ ਉਨ੍ਹਾਂ ਦੀ ਸਰਕਾਰ ਹੈ ਇੱਥੋਂ ਤੱਕ ਕੇ ਕੁੰਵਰ ਵਿਜੈ ਪ੍ਰਤਾਪ ਜਿਨ੍ਹਾਂ ਨੇ ਦੋਸ਼ੀਆਂ ਦੀ ਭਾਲ ਕੀਤੀ ਸੀ ਉਹ ਆਮ ਆਦਮੀ ਪਾਰਟੀ ਦੇ ਵਿੱਚ ਪੰਜਾਬ ਦੇ ਅੰਮ੍ਰਿਤਸਰ ਸਾਹਿਬ ਤੋਂ ਵਿਧਾਇਕ ਹਨ ਪਰ ਫੇਰ ਵੀ ਕੋਈ ਇਨਸਾਫ਼ ਨਹੀਂ ਮਿਲ ਰਿਹਾ ਪਾਰਟੀ ਦੇ ਵਲੋਂ ਸਾਰੇ ਮਾਮਲਿਆਂ ਤੋਂ ਇਹੀ ਕਹਿ ਕੇ ਪੱਲਾ ਛੁਡਾਇਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਸੱਤਾ ਦੇ ਵਿੱਚ ਆਏ ਬਹੁਤ ਘੱਟ ਸਮਾਂ ਹੋਇਆ ਹੈ ਪਰ ਜਦੋਂ ਉਹ ਚੌਵੀ ਘੰਟਿਆਂ ਦੇ ਵਿਚ ਇਨਸਾਫ ਦੇਣ ਦੀ ਗੱਲ

ਕਰ ਰਹੇ ਸੀ ਤਾਂ ਉਸ ਸਮੇਂ ਵੀ ਉਨ੍ਹਾਂ ਨੂੰ ਸੋਚਣਾ ਚਾਹੀਦਾ ਸੀ ਕਿ ਉਹ ਕੀ ਬੋਲ ਰਹੇ ਹਨ ਕਿਉਂਕਿ ਚੋਣ ਪ੍ਰਚਾਰ ਭਾਵੇਂ ਉਨ੍ਹਾਂ ਦੇ ਵੱਲੋਂ ਵੱਡੀਆਂ ਵੱਡੀਆਂ ਗੱਲਾਂ ਕੀਤੀਆਂ ਗਈਆਂ ਕਿ ਉਹ ਚੌਵੀ ਘੰਟਿਆਂ ਦੇ ਵਿੱਚ ਨਸ਼ੇ ਨੂੰ ਖਤਮ ਕਰ ਸਕਦੇ ਹਨ ਚੌਵੀ ਘੰਟਿਆਂ ਦੇ ਵਿਚ ਉਹ ਬੇਅਦਬੀ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਸਲਾਖਾਂ ਪਿੱਛੇ ਪੈ ਸਕਦੇ ਹਨ ਪਰ ਹੁਣ ਕੋਈ ਵੀ ਕਾਰਵਾਈ ਨਹੀਂ ਹੋ ਰਹੀ ਤੇ ਹੁਣ ਵਿਧਾਇਕਾਂ ਕੁੰਵਰ ਵਿਜੈ ਪ੍ਰਤਾਪ ਦੇ ਵੱਲੋਂ ਆਪਣੀ ਹੀ ਸਰਕਾਰ

ਦੇ ਉਤੇ ਸਵਾਲ ਖੜ੍ਹਾ ਕਰ ਦਿੱਤਾ ਗਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਇਸ ਮਾਮਲੇ ਉੱਤੇ ਗੰਭੀਰਤਾ ਨਹੀਂ ਦਿਖਾਈ ਜਾ ਰਹੀ ਉਨ੍ਹਾਂ ਦੇ ਵੱਲੋਂ ਮੁੱਖਮੰਤਰੀ ਭਗਵੰਤ ਮਾਨ ਨੂੰ ਇੱਕ ਚਿੱਠੀ ਵੀ ਲਿਖੀ ਗਈ ਹੈ ਜਿਸ ਦੇ ਵਿਚ ਉਨ੍ਹਾਂ ਨੇ ਕਿਹਾ ਹੈ ਕਿ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਦੇ ਇਸ ਮਾਮਲੇ ਦੇ ਉੱਤੇ ਗੰਭੀਰਤਾ ਦਿਖਾਈ ਜਾਵੇ ਇਸਦੇ ਨਾਲ ਹੀ ਸੁਖਪਾਲ ਖਹਿਰਾ ਦੇ ਵੱਲੋਂ ਵੀ ਇਸ ਮਾਮਲੇ ਦੇ ਉਤੇ ਟਵੀਟ ਕੀਤਾ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *