ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਬੱਚਿਆਂ ਲਈ ਆਈ ਵੱਡੀ ਖੁਸ਼ਖਬਰੀ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਦੇਖਿਆ ਜਾਂਦਾ ਹੈ ਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਵਿੱਚ ਦਿਖਾਉਂਦਾ ਹੈ ਕਿ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ ਉਨ੍ਹਾਂ ਵੱਲੋਂ ਵੱਡੇ ਵੱਡੇ ਬਿਆਨ ਜਾਰੀ ਕੀਤੇ ਜਾਂਦੇ ਹਨ ਜਿਨ੍ਹਾਂ ਦੇ ਵਿਚ ਉਨ੍ਹਾਂ ਦੇ ਵੱਲੋਂ ਲੋਕਾਂ ਦੇ ਲਈ ਬਹੁਤ ਸਾਰੀਆਂ ਸਕੀਮਾਂ ਲਿਆਂਦੀਆਂ ਜਾਂਦੀਆਂ ਹਨ ਜਿਸ ਨਾਲ ਕਿ ਲੋਕਾਂ ਨੂੰ ਆਰਥਿਕ ਤੌਰ ਤੇ ਮਜ਼ਬੂਤ ਕੀਤਾ ਜਾਵੇ ਇਸਦੇ ਨਾਲ ਹੀ ਜੁੜੀ ਇਕ ਵੱਡੀ ਖਬਰ ਹੁਣ ਸਕੂਲੀ ਵਿਦਿਆਰਥੀਆਂ ਲਈ ਆਰੀਆ ਜਿਸ ਵਿਚ

ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਸਿੱਖਿਆ ਪ੍ਰਣਾਲੀ ਨੂੰ ਸੁਧਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਰੋਜ਼ਾਨਾ ਹੀ ਨਵੇਂ ਤੋਂ ਨਵੇਂ ਫ਼ੈਸਲੇ ਵੀ ਲਏ ਜਾ ਰਹੇ ਹਨ ਅਤੇ ਹੁਣ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਪੰਦਰਾਂ ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਦੇਣ ਲਈ ਬੱਨਵੇ ਪੁਆਇੰਟ ਪਚੱਨਵੇ ਕਰੋੜ ਰੁਪਏ ਜਾਰੀ ਕੀਤੇ ਗਏ ਹਨ ਇਹ ਜਾਣਕਾਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪ੍ਰੈੱਸ ਨੂੰ ਦਿੱਤੀ ਹੈ ਸਿੱਖਿਆ ਮੰਤਰੀ

ਨੇ ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਤੇ ਬਲਾਕ ਪ੍ਰਾਇਮਰੀ ਅਫਸਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਨਿਯਮਾਂ ਮੁਤਾਬਕ ਵਰਦੀਆਂ ਖ਼ਰੀਦਣ ਅਤੇ ਕਿਸੇ ਵੀ ਵਿਸ਼ੇਸ਼ ਦੁਕਾਨਾਂ ਤੋਂ ਵਰਦੀਆਂ ਖਰੀਦਣ ਸਬੰਧੀ ਲਿਖਤੀ ਜਾਂ ਜ਼ੁਬਾਨੀ ਆਦੇਸ਼ ਨਾ ਦਿੱਤੇ ਜਾਣ ਅਤੇ ਜੇਕਰ ਇਸ ਮਾਮਲੇ ਵਿਚ ਕੋਈ ਕੁਤਾਹੀ ਸਾਹਮਣੇ ਆਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸੋ ਪੰਜਾਬ ਸਰਕਾਰ ਦੇ ਵੱਲੋਂ ਜਲਦੀ ਹੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਰਦੀਆਂ ਦਿੱਤੀਆਂ ਜਾਣਗੀਆਂ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.