ਪੰਜਾਬ ਦੇ ਸ਼ਮਸ਼ਾਨਘਾਟ ਵਿੱਚ ਵਾਪਰਿਆ ਇਹ ਵੱਡਾ ਭਾਣਾ

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਨ ਵੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਹਾਲਾਤ ਕਾਫ਼ੀ ਖ਼ਰਾਬ ਹੋ ਚੁੱਕੇ ਹਨ ਕਈ ਵਾਰ ਕੁਝ ਨੌਜਵਾਨ ਤਣਾਅਪੂਰਨ ਮਾਹੌਲ ਦੇ ਵਿੱਚ ਹੁੰਦੇ ਹਨ ਕਿਉਂਕਿ ਰੁਜ਼ਗਾਰ ਦੀ ਕਮੀ ਹੈ ਜਾਂ ਫਿਰ ਉਨ੍ਹਾਂ ਦੀ ਜ਼ਿੰਦਗੀ ਵਿੱਚ ਇਸ ਤਰ੍ਹਾਂ ਦੀਆਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੀਆਂ ਹਨ ਅਤੇ ਉਨ੍ਹਾਂ ਦੀ ਜ਼ਿੰਦਗੀ ਦੇ ਲਈ ਕਾਫੀ ਜ਼ਿਆਦਾ ਨੁਕਸਾਨ ਕਰਦੀਆਂ ਹਨ ਅਤੇ ਹੁਣ ਪਿਛਲੇ ਦਿਨਾਂ ਦੇ ਵਿੱਚ ਇਸੇ ਤਰ੍ਹਾਂ ਦਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਪਰਿਵਾਰਕ ਵਿਵਾਦ ਵੀ ਹੁੰਦਾ ਹੈ ਦੱਸਿਆ ਜਾ ਰਿਹਾ ਹੈ ਕਿ ਇੱਥੇ

ਸੋਲ਼ਾਂ ਸਾਲ ਦੇ ਇੱਕ ਲੜਕੇ ਦੇ ਵੱਲੋਂ ਖੁਦ+ਕੁਸ਼ੀ ਕਰ ਲਈ ਗਈ ਸੀ ਪਰ ਉਸ ਦੇ ਦਾਹ ਸਸਕਾਰ ਮੌਕੇ ਕਾਫ਼ੀ ਜ਼ਿਆਦਾ ਹੰਗਾਮਾ ਹੁੰਦਾ ਹੈ ਉਸਦੇ ਨਾਨਕੇ ਪਰਿਵਾਰ ਵਾਲੇ ਇੱਥੇ ਪਹੁੰਚਦੇ ਹਨ ਉਸ ਦੇ ਮਾਮਿਆਂ ਦੇ ਵੱਲੋਂ ਲੜਕੇ ਦੇ ਚਾਚਿਆਂ ਦੇ ਉੱਤੇ ਇਲਜ਼ਾਮ ਲਗਾਇਆ ਜਾਂਦਾ ਹੈ ਕਿ ਉਨ੍ਹਾਂ ਦੇ ਵੱਲੋਂ ਇਸ ਲੜਕੇ ਨੂੰ ਮਾਰਿਆ ਗਿਆ ਹੈ ਪਰ ਲੜਕੇ ਦੇ ਭੈਣ ਭਰਾ ਦੇ ਵੱਲੋਂ ਕਿਹਾ ਜਾਂਦਾ ਹੈ ਕਿ ਉਸ ਦੇ ਮਾਮੇ ਝੂਠ ਬੋਲ ਰਹੇ ਹਨ ਇਨ੍ਹਾਂ ਦੇ ਵੱਲੋਂ ਦੱਸਿਆ ਜਾਂਦਾ ਹੈ ਕਿ ਕਿਸ ਤਰੀਕੇ ਦੇ ਨਾਲ ਚਾਰ ਸਾਲ ਪਹਿਲਾਂ ਇਨ੍ਹਾਂ ਦੇ ਪਿਤਾ ਦੀ ਮੌਤ ਹੋ ਗਈ ਸੀ ਉਸ ਸਮੇਂ ਇਨ੍ਹਾਂ ਦੀ ਮਾਂ ਸਦਮੇ ਦੇ ਵਿੱਚ ਪਾਗਲ ਹੋ ਗਈ ਪਰ ਇਨ੍ਹਾਂ ਦੇ ਮਾਮਿਆਂ ਦੇ ਵੱਲੋਂ ਇਨ੍ਹਾਂ ਦੀ ਬਿਲਕੁਲ ਵੀ

ਸਹਾਇਤਾ ਨਹੀਂ ਕੀਤੀ ਗਈ ਇਨ੍ਹਾਂ ਦੀ ਕੋਈ ਸਾਰ ਨਹੀਂ ਲਈ ਗਈ ਅਤੇ ਹੁਣ ਜਦੋਂ ਇਨ੍ਹਾਂ ਦੇ ਭਰਾ ਦੀ ਮੌਤ ਹੋਈ ਹੈ ਤਾਂ ਇਹ ਇੱਥੇ ਆ ਕੇ ਹੰਗਾਮਾ ਕਰ ਰਹੇ ਹਨ ਸੋ ਇੱਥੇ ਇਹ ਬੱਚੇ ਕਾਫੀ ਜ਼ਿਆਦਾ ਗੁੱਸੇ ਦੇ ਵਿੱਚ ਦਿਖਾਈ ਦਿੱਤੇ ਅਤੇ ਆਪਣੇ ਮਾਮਿਆਂ ਦੇ ਖ਼ਿਲਾਫ਼ ਇਨ੍ਹਾਂ ਦੇ ਵੱਲੋਂ ਬਿਆਨਬਾਜ਼ੀ ਕੀਤੀ ਗਈ ਹੈ ਦੱਸ ਦੇਈਏ ਕਿ ਮ੍ਰਿਤਕ ਲੜਕੇ ਦੇ ਮਾਮੇ ਆਪਣੇ ਨਾਲ ਮੀਡੀਆ ਕਰਮੀ ਅਤੇ ਪੁਲਸ ਪ੍ਰਸ਼ਾਸਨ ਨੂੰ ਲੈ ਕੇ ਆਏ ਸੀ ਪਰ ਇੱਥੇ ਉਨ੍ਹਾਂ ਦੀ ਗੱਲਬਾਤ ਨੂੰ ਨਹੀਂ ਸੁਣਿਆ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *