ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਭਗਵੰਤ ਮਾਨ ਦਾ ਵੱਡਾ ਬਿਆਨ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿੰਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਜਿਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ ਉਨ੍ਹਾਂ ਦੇ ਵਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਜਿਨ੍ਹਾਂ ਬਾਰੇ ਦੱਸਿਆ ਜਾ ਰਿਹਾ ਹੈ ਕਿ ਹੁਣ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਦਿੱਲੀ ਦੇ ਵਿੱਚ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ ਉਨ੍ਹਾਂ ਦੇ ਵੱਲੋਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਏ ਤਹਿਤ ਉਸ ਤੋਂ ਬਾਅਦ ਭਗਵੰਤ ਮਾਨ ਨੇ ਇਕ ਵੱਡਾ ਬਿਆਨ ਜਾਰੀ ਕੀਤਾ ਹੈ ਜਿਸ ਵਿੱਚ ਦੱਸਿਆ

ਜਾ ਰਿਹਾ ਹੈ ਕਿ ਭਗਵੰਤ ਮਾਨ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਅਮਿਤ ਸ਼ਾਹ ਦੇ ਨਾਲ ਗੱਲਬਾਤ ਕੀਤੀ ਗਈ ਹੈ ਕਿ ਕੇਂਦਰ ਸਰਕਾਰ ਦੇ ਵੱਲੋਂ ਪੰਜਾਬ ਦੇ ਕਿਸਾਨਾਂ ਦੇ ਲਈ ਵੱਡੇ ਪੱਧਰ ਤੇ ਉਪਰ ਕੰਮ ਕਰਨਾ ਚਾਹੀਦਾ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੂੰ ਪੰਜਾਬ ਦੇ ਕਿਸਾਨਾਂ ਦਾ ਇਸ ਵਾਰ ਝਾੜ ਘੱਟ ਨਿਕਲਣ ਦੇ ਕਾਰਨ ਹਰ ਇੱਕ ਕਿਸਾਨ ਨੂੰ ਪੰਜ ਸੌ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਣਾ ਚਾਹੀਦਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਪੰਜਾਬ ਦੀ ਬਾਸਮਤੀ ਦੇ

ਉੱਪਰ ਵੀ ਉਨ੍ਹਾਂ ਨੂੰ ਘੱਟੋ ਘੱਟ ਸਮਰਥਨ ਮੁੱਲ ਦੇ ਉੱਪਰ ਖਰੀਦਣੀ ਚਾਹੀਦੀ ਹੈ ਜਿਸ ਨਾਲ ਕਿ ਕਿਸਾਨਾਂ ਨੂੰ ਅੱਗੇ ਲਿਜਾਇਆ ਜਾ ਸਕੇ ਇਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਬਾਜ਼ਾਰ ਦਿੱਤੇ ਜਾਣ ਅਤੇ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਭਗਵੰਤ ਮਾਨ ਵੱਲੋਂ ਸਿਰਫ਼ ਕਿਸਾਨਾਂ ਦੇ ਬਾਰੇ ਹੀ ਗੱਲਬਾਤ ਕੀਤੀ ਜਾਂਦੀ ਹੈ ਉਨ੍ਹਾਂ ਦੇ ਵੱਲੋਂ ਮਜ਼ਦੂਰਾਂ ਦੇ ਬਾਰੇ ਕਦੇ ਗੱਲਬਾਤ ਨਹੀਂ ਕੀਤੀ ਗਈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.