ਇਕ ਬੱਚੇ ਨੂੰ ਔਰਤ ਨੇ ਦਿੱਤਾ ਦੋ ਵਾਰ ਜਨਮ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਕੁਦਰਤ ਵੱਲੋਂ ਕਈ ਵਾਰ ਅਜਿਹੇ ਚਮਤਕਾਰ ਕਰ ਦਿੱਤੇ ਜਾਂਦੇ ਹਨ ਜਿਸ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਜਿਸ ਦੇ ਨਾਲ ਜੁੜੀ ਹੀ ਇੱਕ ਵੱਡੀ ਖ਼ਬਰ ਅਮਰੀਕਾ ਤੋਂ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾਵੇ ਇਥੇ ਇਕ ਔਰਤ ਜੋ ਫਲੋਰੀਡਾ ਦੀ ਰਹਿਣ ਵਾਲੀ ਹੈ ਜਿਸਦਾ ਨਾਮ ਜਾਡਲੇ ਦੱਸਿਆ ਜਾ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿਸਾਨ ਔਰਤਾਂ ਨੇ ਆਪਣੇ ਹੀ ਬੱਚੇ ਨੂੰ ਦੋ ਵਾਰ ਜਨਮ ਦਿੱਤਾ ਹੈ ਜਿਸ ਦੀ ਖ਼ਬਰ ਚਾਰੇ ਪਾਸੇ ਸੋਸ਼ਲ

ਮੀਡੀਆ ਤੇ ਫੈਲ ਚੁੱਕੀ ਅਤੇ ਲੋਕਾਂ ਦੇ ਵਲੋਂ ਬਹੁਤਿਆਂ ਦਾ ਹੈਰਾਨਗੀ ਜਤਾਈ ਜਾ ਰਹੀ ਹੈ ਕਿ ਕਿਵੇਂ ਇਕ ਮਾਂ ਆਪਣੇ ਹੀ ਬੱਚੇ ਨੂੰ ਦੋ ਵਾਰ ਜਨਮ ਦੇ ਸਕਦੀ ਹੈ ਇਸ ਦੇ ਨਾਲ ਜੁੜੀ ਹੋਈ ਇੱਕ ਵੱਡੀ ਖਬਰ ਸਾਹਮਣੇ ਆਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਇਸ ਔਰਤ ਦੇ ਵੱਲੋਂ ਪਹਿਲਾਂ ਆਪਣੇ ਬੱਚੇ ਨੂੰ ਜਨਮ ਦਿੱਤਾ ਗਿਆ ਸੀ ਦੱਸਿਆ ਜਾ ਰਿਹਾ ਹੈ ਕਿ ਉਸ ਬੱਚੇ ਦੀ ਰੀੜ੍ਹ ਦੀ ਹੱਡੀ ਦੇ ਵਿੱਚ ਕੋਈ ਸਮੱਸਿਆ ਸੀ ਜਿਸ ਤੋਂ ਬਾਅਦ ਡਾਕਟਰਾਂ ਦੇ ਵੱਲੋਂ ਇਸ ਬੱਚੇ ਦੀ ਰੀੜ੍ਹ ਦੀ ਹੱਡੀ ਨੂੰ ਠੀਕ ਕਰਨ ਤੋਂ ਬਾਅਦ ਇਸ ਨੂੰ ਫਿਰ ਹੀ ਮਾਂ

ਦੇ ਗਰਭ ਵਿਚ ਰੱਖ ਦਿੱਤਾ ਗਿਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਗਿਆਰਾਂ ਹਫ਼ਤਿਅਾਂ ਦੇ ਬਾਅਦ ਇਸ ਨੂੰ ਜਨਮ ਦਿੱਤਾ ਹੈ ਜਿਸ ਤੋਂ ਬਾਅਦ ਹੁਣ ਦੱਸਿਆ ਜਾ ਰਿਹਾ ਹੈ ਕਿ ਬੱਚਾ ਬਿਲਕੁਲ ਠੀਕ ਹੈ ਜਿਸ ਤੋਂ ਬਾਅਦ ਲੋਕਾਂ ਦੇ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਇਹ ਕੁਦਰਤ ਦਾ ਚਮਤਕਾਰ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.