ਰਾਮ ਰਹੀਮ ਦੇ ਪਰਿਵਾਰ ਨਾਲ ਜੁੜੀ ਵੱਡੀ ਖ਼ਬਰ ਆਈ ਸਾਹਮਣੇ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਜਿੰਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਰਾਮ ਰਹੀਮ ਜੋ ਕਿ ਡੇਰਾ ਸਿਰਸਾ ਦੇ ਮੁਖੀ ਹਨ ਉਨ੍ਹਾਂ ਦੇ ਨਾਲ ਜੁੜੀਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਵਿਚ ਦਿਖਾਈ ਦਿੰਦਾ ਹੈ ਕਿ ਉਨ੍ਹਾਂ ਨੂੰ ਬਹੁਤ ਸਾਰੇ ਮਾਮਲਿਆਂ ਵਿੱਚ ਸਜ਼ਾ ਹੋਈ ਹੈ ਤੇ ਉਹ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਉਨ੍ਹਾਂ ਦੇ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ

ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਵੱਡੀ ਬੇਟੀ ਪਰ ਇਹ ਖਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਬੇਟੀ ਆਪਣੇ ਪਤੀ ਅਤੇ ਆਪਣੀ ਬੇਟੀ ਨੂੰ ਲੈ ਕੇ ਪੰਜਾਬ ਵਿੱਚੋਂ ਬਾਹਰ ਚਲੇ ਗਏ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਵਿਦੇਸ਼ ਦੇ ਲਈ ਰਵਾਨਾ ਹੋ ਚੁਕੇ ਹਨ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤੇ ਤਜਰਬੇ ਤੇ ਬਹੁਤ ਸਾਰੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਸ ਵਿਅਕਤੀ ਦੇ ਵੱਲੋਂ ਲੋਕਾਂ ਨੂੰ ਬੁੱਧੂ ਬਣਾ ਕੇ ਆਪਣੇ ਬੱਚਿਆਂ ਦੀ ਜ਼ਿੰਦਗੀ ਬਣਾ ਲਈ ਗਈ ਹੈ ਤੇ ਆਪਣੇ ਬੱਚਿਆਂ ਨੂੰ ਵਧੀਆ ਜ਼ਿੰਦਗੀ ਦਿੱਤੀ ਗਈ ਹੈ ਇਸ ਖ਼ਬਰ ਦੇ ਸਾਹਮਣਿਓਂ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.