ਸੁਪਰੀਮ ਕੋਰਟ ਵੱਲੋਂ ਦਿੱਤੇ ਝਟਕੇ ਤੋਂ ਬਾਅਦ ਨਵਜੋਤ ਸਿੱਧੂ ਦਾ ਵੱਡਾ ਬਿਆਨ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਰੀਏ ਜਜ਼ਬੇ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਲਈ ਵੱਡੀ ਮਾੜੀ ਖ਼ਬਰ ਸਾਹਮਣੇ ਆਈ ਸੀ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਇੱਕ ਰੋਡਵੇਜ਼ ਮਾਮਲੇ ਦੇ ਵਿੱਚ ਇੱਕ ਸਾਲ ਦੀ ਕੈਦ ਸੁਣਾਈ ਗਈ ਸੀ ਜਿਸ ਤੋਂ ਬਾਅਦ ਹੁਣ ਉਹ ਜੇਲ੍ਹ ਦੇ

ਵਿੱਚ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਕ ਹੋਰ ਵੱਡੀ ਮਾੜੀ ਖ਼ਬਰ ਸਾਹਮਣੇ ਆਰੀਆ ਜਜ਼ਬੇ ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਦੇ ਲਈ ਉਨ੍ਹਾਂ ਨੂੰ ਦਿੱਤੇ ਗਏ ਸਕਿਉਰਿਟੀ ਹੁਣ ਪੰਜਾਬ ਸਰਕਾਰ ਦੇ ਵੱਲੋਂ ਵਾਪਸ ਲੈ ਲਈ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਦੇ ਨਾਲ ਬਹੁਤ ਵੱਡੀ ਮਾਤਰਾ ਦੇ ਵਿੱਚ ਸਕਿਉਰਿਟੀ ਹੋਇਆ ਕਰਦੀ ਸੀ ਜਿਸ ਨੂੰ

ਕਿ ਹੁਣ ਪੰਜਾਬ ਸਰਕਾਰ ਦੇ ਵੱਲੋਂ ਵਾਪਸ ਲੈ ਲਿਆ ਗਿਆ ਹੈ ਜਿਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦੇ ਲਈ ਇਹ ਇਕ ਹੋਰ ਝਟਕਾ ਹੈ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਇਹ ਬਹੁਤ ਵਧੀਆ ਹੋ ਰਿਹਾ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.