15 ਅਗਸਤ ਲਈ ਭਗਵੰਤ ਮਾਨ ਨੇ ਕਰ ਦਿੱਤਾ ਵੱਡਾ ਐਲਾਨ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਅਕਸਰ ਹੀ ਵੱਡੇ ਵੱਡੇ ਵਾਅਦੇ ਅਤੇ ਦਾਅਵੇ ਕੀਤੇ ਜਾਂਦੇ ਹਨ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਹੁਣ ਪੰਜਾਬ ਸਰਕਾਰ ਦੇ ਵੱਲੋਂ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾਵੇ ਕਿ ਪੰਜਾਬ ਦੇ ਲੋਕਾਂ ਨੂੰ ਹੁਣ ਉਨ੍ਹਾਂ ਦੇ ਮੁਹੱਲਿਆਂ

ਵਿੱਚ ਵੀ ਮੁਹੱਲਾ ਕਲੀਨਿਕ ਖੋਲ੍ਹ ਕੇ ਦਿੱਤੇ ਜਾਣਗੇ ਜਿਸ ਵਿਚ ਦੱਸਿਆ ਜਾ ਰਿਹਾ ਕਿ ਭਗਵੰਤ ਮਾਨ ਨੇ ਟਵਿੱਟਰ ਤੇ ਉੱਪਰ ਇਸ ਦੀ ਜਾਣਕਾਰੀ ਦਿੱਤੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਪਚੱਤਰ ਵੇਂ ਸੁਤੰਤਰਤਾ ਦਿਵਸ ਦੇ ਮੌਕੇ ਪਚੱਤਰ ਮੁਹੱਲਾ ਕਲੀਨਿਕ ਪੰਜਾਬ ਦੇ ਵਿੱਚ ਖੋਲ੍ਹੇ ਜਾਣਗੇ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਮੁਹੱਲਿਆਂ ਦੇ ਵਿੱਚ ਹੁਣ ਸਾਰੇ ਹੀ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਕੋਲ ਹੀ ਸਿਹਤ ਦੀ ਸੁਵਿਧਾ ਮਿਲੇਗੀ ਜਿਸ ਤੋਂ ਬਾਅਦ ਲੋਕਾਂ ਵਿੱਚੋਂ ਵੱਖ ਵੱਖ ਬਚਾ ਦਿੱਤੇ ਜਾਣ ਅਤੇ

ਲੋਕਾਂ ਦਾ ਕਹਿਣਾ ਹੈ ਕਿ ਭਗਵੰਤ ਮਾਨ ਵੱਲੋਂ ਬਹੁਤ ਵਧੀਆ ਕੰਮ ਕੀਤਾ ਜਾ ਰਿਹਾ ਹੈ ਅਤੇ ਭਗਵੰਤ ਮਾਨ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਹੁਣ ਦਿੱਲੀ ਦੀ ਤਰਜ਼ ਤੇ ਉੱਪਰ ਪੰਜਾਬ ਦਾ ਵਿਕਾਸ ਕੀਤਾ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *