ਪੰਜਾਬੀਆਂ ਨੂੰ ਇਕ ਵੱਡਾ ਤੋਹਫਾ ਦੇਣ ਜਾ ਰਹੀ ਹੈ ਮਾਨ ਸਰਕਾਰ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂਂ ਦਾ ਆਖ਼ਰੀ ਦੇ ਕਹਿੰਦਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਜਿਸ ਵਿੱਚ ਦੱਸਿਆ ਜਾਂਦਾ ਹੈ ਕਿ ਭਗਵੰਤ ਮਾਨ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਲਈ ਅਹਿਮ ਵੱਡੇ ਪੱਧਰ ਤੇ ਕੰਮ ਕੀਤਾ ਜਾ ਰਿਹਾ ਹੈ ਜਿਸਦੇ ਵੱਲੋਂ ਇਹ ਵੀ ਵਾਅਦਾ ਕੀਤਾ ਗਿਆ ਸੀ ਕਿ ਪੰਜਾਬ ਦੇ ਵਿੱਚ ਹੁਣ ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ ਜਿਸਦੇ ਬਾਰੇ ਹੁਣ ਇੱਕ ਵੱਡਾ ਬਿਆਨ ਜਾਰੀ ਕੀਤਾ ਗਿਆ ਹੈ ਜਿਸ ਵਿਚ

ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਹੁਣ ਪੰਦਰਾਂ ਅਗਸਤ ਤੋਂ ਪਚੱਤਰ ਮੁਹੱਲਾ ਕਲੀਨਿਕ ਖੋਲ੍ਹੇ ਜਾ ਰਹੇ ਹਨ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਭਗਵੰਤ ਮਾਨ ਦੇ ਵੱਲੋਂ ਆਪਣੇ ਟਵਿੱਟਰ ਅਕਾਉਂਟ ਤੇ ਇਹ ਗੱਲ ਸਾਰਿਆਂ ਨਾਲ ਸਾਂਝੀ ਕੀਤੀ ਗਈ ਹੈ ਜਿੱਥੇ ਉਨ੍ਹਾਂ ਦਾ ਕਹਿਣਾ ਹੈ ਕਿ ਪਚੱਤਰ ਵੇਂ ਸੁਤੰਤਰਤਾ ਦਿਵਸ ਦੇ ਮੌਕੇ ਹੁਣ ਪੰਜਾਬ ਦੇ ਵਿੱਚ ਪਚੱਤਰ ਹੀ ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ ਜਿਨ੍ਹਾਂ ਦੇ ਵਿੱਚੋਂ ਇੱਥੋਂ ਦੇ ਲੋਕਾਂ ਦੇ ਲਈ ਵੱਡੀਆਂ ਸੁਵਿਧਾਵਾਂ ਹੋਣਗੀਆਂ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜ਼ਿਆਦਾਤਰ ਲੋਕਾਂ ਦਾ ਕਥਨ ਹੈ ਕਿ ਭਗਵੰਤ ਮਾਨ ਵਲੋਂ ਇਹ ਬਹੁਤ ਵਧੀਆ ਫੈਸਲਾ ਲਿਆ ਗਿਆ ਹੈ ਇਸ ਖਬਰ ਦੇ ਸਾਹਮਣੇ ਉਕਤ ਵੱਲੋ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.