ਹੁਣ ਇਨ੍ਹਾਂ ਲੋਕਾਂ ਨੂੰ ਦਿੱਤੇ ਜਾਣਗੇ ਤਿੰਨ ਤਿੰਨ ਲੱਖ ਰੁਪਏ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਕਿਸਾਨਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਦੇ ਨਾਲ ਹੀ ਕਿਸਾਨੀ ਅੰਦੋਲਨ ਦੇ ਵਿਚ ਬਹੁਤ ਸਾਰੇ ਕਿਸਾਨ ਆਪਣੀ ਜਾਨ ਗਵਾ ਬੈਠੇ ਅਤੇ ਹੁਣ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਕਿਸਾਨ ਅੰਦੋਲਨ ਵਿੱਚ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਆਰਥਿਕ ਮਦਦ ਦਿੱਤੀ ਜਾਵੇਗੀ ਸੂਤਰਾਂ ਮੁਤਾਬਕ ਮਿਊਂਸੀਪਲ ਭਵਨ ਸੈਕਟਰ ਪੈਂਤੀ ਚੰਡੀਗੜ੍ਹ ਵਿੱਚ ਬਾਈ ਮਈ ਦੋ ਹਜਾਰ ਬਾਈ ਨੂੰ ਸ਼ਹੀਦ ਕਿਸਾਨਾਂ ਦੇ ਲਈ ਇਕ ਪ੍ਰੋਗਰਾਮ ਰੱਖਿਆ ਗਿਆ ਹੈ ਇਸ ਵਿਸ਼ੇਸ਼ ਪ੍ਰੋਗਰਾਮ ਵਿਚ ਤਿੰਨ ਸੂਬਿਆਂ ਤੇਲੰਗਾਨਾ ਦਿੱਲੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਪਹੁੰਚਣਗੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ

ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਤਿੰਨ ਤਿੰਨ ਲੱਖ ਰੁਪਏ ਦਿੱਤੇ ਜਾਣਗੇ ਪੰਜਾਬ ਹਰਿਆਣਾ ਤੇ ਦਿੱਲੀ ਦੇ ਸੱਤ ਸੌ ਕਿਸਾਨਾਂ ਦੇ ਪਰਿਵਾਰਾਂ ਨੂੰ ਇਹ ਮਦਦ ਦਿੱਤੀ ਜਾਵੇਗੀ ਤਿੱਨ ਸੌ ਅਠੱਤਰ ਦਿਨ ਚੱਲੇ ਇਸ ਅੰਦੋਲਨ ਦੌਰਾਨ ਸੱਤ ਸੌ ਦੇ ਕਰੀਬ ਕਿਸਾਨਾਂ ਦੀ ਜਾਨ ਗਈ ਸੀ ਲੰਬੇ ਸੰਘਰਸ਼ ਮਗਰੋਂ ਕੇਂਦਰ ਦੀ ਮੋਦੀ ਸਰਕਾਰ ਨੇ ਤਿੰਨ ਖੇਤੀ ਕਾਨੂੰਨ ਰੱਦ ਕਰਨ ਤੋਂ ਬਾਅਦ ਦੂਜੀਆਂ ਮੰਗਾਂ ਮੰਨਣ ਲਈ ਵੀ ਸਹਿਮਤੀ ਦੇ ਦਿੱਤੀ ਸੀ ਜਿਸ ਤੋਂ ਬਾਅਦ ਕਿਸਾਨਾਂ ਨੇ ਨੌੰ ਦਸੰਬਰ ਦੋ ਹਜਾਰ ਇੱਕੀ ਨੂੰ ਘਰ ਵਾਪਸੀ ਦਾ ਐਲਾਨ ਕੀਤਾ ਸੀ ਅਤੇ ਗਿਆਰਾਂ ਦਸੰਬਰ ਨੂੰ ਦਿੱਲੀ ਦੇ ਸਾਰੇ ਬਾਰਡਰਾਂ ਤੋਂ ਆਪਣੇ ਘਰਾਂ ਨੂੰ ਵਾਪਸ ਪਰਤੇ ਸਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.