ਨਵਜੋਤ ਸਿੰਘ ਸਿੱਧੂ ਦੇ ਜੇਲ੍ਹ ਜਾਣ ਤੋਂ ਬਾਅਦ ਉਸ ਦੀ ਧੀ ਦਾ ਵੱਡਾ ਬਿਆਨ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿੰਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਦੇਖਿਆ ਜਾਂਦਾ ਹੈ ਕਿ ਰਾਜਨੀਤੀ ਨਾਲ ਜੁੜੇ ਹੋਏ ਬਹੁਤ ਸਾਰੇ ਲੋਕਾਂ ਦੇ ਵੱਲੋਂ ਵੱਡੇ ਵੱਡੇ ਬਿਆਨ ਜਾਰੀ ਕੀਤੇ ਜਾਂਦੇ ਹਨ ਇਸ ਦੇ ਨਾਲ ਹੀ ਜੁੜ ਵੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਰੀਆ ਦਸਵੀ ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਜੋ ਕਿ ਇਕ ਸਾਲ ਦੇ ਲਈ ਜੇਲ੍ਹ ਵਿੱਚ ਗਏ ਹਨ ਹੁਣ ਉਨ੍ਹਾਂ ਦੀ ਧੀ ਦੇ ਵੱਲੋਂ ਇਕ ਵੱਡਾ ਬਿਆਨ ਜਾਰੀ ਕੀਤਾ ਗਿਆ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਦੀ ਧੀ ਰਾਬੀਆ ਸਿੱਧੂ ਦੇ ਵੱਲ ਇਕ ਵੱਡਾ ਐਲਾਨ ਕੀਤਾ ਗਿਆ ਹੈ ਜਿਸ

ਵਿੱਚ ਉਹਨਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੇ ਉੱਪਰ ਲਿਖਿਆ ਹੈ ਕਿ ਉਨ੍ਹਾਂ ਦੇ ਪਿਤਾ ਬਿਲਕੁਲ ਬੇਕਸੂਰ ਹਨ ਅਤੇ ਉਹ ਨਿਰਦੋਸ਼ ਹਨ ਅਤੇ ਉਹ ਇੱਕ ਇਮਾਨਦਾਰ ਵਿਅਕਤੀ ਹਨ ਅਤੇ ਬਹੁਤ ਜ਼ਿਆਦਾ ਦੇਰ ਤੱਕ ਇਕ ਈਮਾਨਦਾਰ ਵਿਅਕਤੀ ਨੂੰ ਕੋਈ ਵੀ ਬੰਨ੍ਹ ਕੇ ਨਹੀਂ ਰੱਖ ਸਕਦਾ ਇਸ ਲਈ ਉਨ੍ਹਾਂ ਦਾ ਕਹਿਣਾ ਹੈ ਕਿ ਜਲਦੀ ਹੀ ਉਨ੍ਹਾਂ ਦੇ ਪਿਤਾ ਜੇਲ੍ਹ ਵਿੱਚੋਂ ਬਾਹਰ ਆ ਜਾਣਗੇ ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਨਵਜੋਤ ਕੌਰ ਸਿੱਧੂ ਜੋ ਕਿ ਨਵਜੋਤ ਸਿੰਘ ਸਿੱਧੂ ਦੀ ਪਤਨੀ ਹਨ ਉਹ ਦੇਰ ਰਾਤ ਨਵਜੋਤ ਸਿੰਘ ਸਿੱਧੂ ਨੂੰ

ਮਹਿਲਾ ਦੇ ਲਈ ਜੇਲ੍ਹ ਵਿੱਚ ਪਹੁੰਚੇ ਸਨ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਇੱਕ ਬਹੁਤ ਵਧੀਆ ਇਨਸਾਨ ਹਨ ਜਿਨ੍ਹਾਂ ਦੇ ਵੱਲੋਂ ਸਿੱਖਾਂ ਦੇ ਲਈ ਇਕ ਬਹੁਤ ਵਧੀਆ ਕੰਮ ਕੀਤਾ ਗਿਆ ਸੀ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *