ਨਵਜੋਤ ਸਿੰਘ ਸਿੱਧੂ ਬਾਰੇ ਆਈ ਵੱਡੀ ਖ਼ਬਰ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਨਵਜੋਤ ਸਿੰਘ ਸਿੱਧੂ ਨਾਲ ਜੁੜੀ ਸਾਹਮਣੇ ਆ ਰਹੀ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਹੁਣ ਪਟਿਆਲਾ ਦੀ ਜੇਲ੍ਹ ਵਿੱਚ ਹਨ ਜਿੱਥੇ ਕਿ ਉਨ੍ਹਾਂ ਵੱਲੋਂ ਆਪਣਾ ਪਹਿਲਾ ਦਿਨ ਬਿਤਾਇਆ ਗਿਆ ਹੈ ਜਿਸ ਦੇ ਕੇ ਦੱਸਿਆ ਯਾਰਕ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਇੱਥੇ ਪਹਿਲੇ ਦਿਨ ਕੁਝ ਵੀ ਖਾਧਾ ਨਹੀਂ ਗਿਆ ਅਤੇ ਉਹਨਾਂ ਦੇ ਵੱਲੋਂ ਸਿਰਫ ਆਪਣੇ ਦਵਾਈਆਂ

ਲਈਆਂ ਗਈਆਂ ਹਨ ਅਤੇ ਦੱਸਿਆ ਜਾ ਰਿਹਾ ਹੈ ਕਿ ਉਹਨਾਂ ਦੇ ਨਾਲ ਕੁਝ ਹੋਰ ਵੀ ਕੈਦੀ ਹਨ ਜਿਨ੍ਹਾਂ ਦੇ ਨਾਲੰਦਾ ਦੇ ਵੱਲੋਂ ਗੱਲਬਾਤ ਕੀਤੀ ਜਾਵੇਗੀ ਜਿਸ ਦੇ ਨਾਲ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਵੀ ਇੱਥੇ ਨਾਨੂੰ ਮੈਨੂੰ ਪਹੁੰਚੇ ਸਨ ਅਤੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਵੱਲੋਂ ਗੱਲਬਾਤ ਕੀਤੀ ਗਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਮੈਨੂੰ ਜੇਲ੍ਹ ਦੇ ਵਿੱਚ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਉਥੇ ਹੀ ਲੋਕਾਂ ਦੇ ਵਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਜੇਲ੍ਹ ਦੇ ਵਿੱਚ ਨਵਜੋਤ ਸਿੰਘ ਸਿੱਧੂ ਨੂੰ ਇੱਕ ਸਾਲ ਬਿਤਾਉਣਾ ਹੀ ਪਵੇਗਾ ਚਾਹੇ ਉਹ ਕਿਸੇ ਵੀ ਤਰੀਕੇ ਨਾਲ

ਬਿਤਾਉਣਾ ਪਵੇ ਇਸ ਲਈ ਲੋਕਾਂ ਦੇ ਵਲੋਂ ਉਨ੍ਹਾਂ ਦੇ ਲਈ ਵੱਖ ਵੱਖ ਵਿਚਾਰ ਦਿੱਤੇ ਜਾਣਾ ਬਹੁਤ ਹੈ ਲੋਕਾਂ ਦੇ ਨਾਲ ਹਮਦਰਦੀ ਪ੍ਰਗਟ ਕਰ ਰਹੇ ਹਨ ਪਰ ਉਥੇ ਹੀ ਬਹੁਤ ਲੋਕ ਅਜਿਹੇ ਹਨ ਜਿਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਬਹੁਤ ਵਧੀਆ ਹੋਇਆ ਹੈ ਕਿਉਂਕਿ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਬਹੁਤ ਸਾਰੇ ਅਜਿਹੇ ਕੰਮ ਕੀਤੇ ਗਏ ਹਨ ਜਿਸਦੇ ਕਾਨੂੰਨਾਂ ਨੂੰ ਸਜ਼ਾ ਹੋਣੀ ਚਾਹੀਦੀ ਸੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.