ਭਾਰਤ ਦੇ ਵਿੱਚ ਉੱਡਦੇ ਜਹਾਜ਼ ਵਿਚ ਵਾਪਰਿਆ ਇਹ ਹਾਦਸਾ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਦੇ ਵਿੱਚ ਜਹਾਜ਼ਾਂ ਦੇ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਪਾਈਆਂ ਜਾਂਦੀਆਂ ਹਨ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਏਅਰ ਇੰਡੀਆ ਦੇ ਇਕ ਜਹਾਜ਼ ਨਾਲ ਜੁਡ਼ੀ ਹੋਈ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਮੁੰਬਈ ਤੋਂ ਨੇ ਉਡਾਣ ਭਰੀ ਸੀ ਤਾਂ ਦੱਸਿਆ ਜਾ ਰਿਹਾ ਹੈ ਕਿ ਇਕਦਮ ਹੀ ਉਸ ਦਾ ਇੱਕ ਇੰਜਣ ਬੰਦ ਹੋ ਗਿਆ ਜਿਸ ਤੋਂ ਬਾਅਦ ਦੱਸਿਆ

ਜਾ ਰਿਹਾ ਹੈ ਇਸ ਦੇ ਪਾਇਲਟ ਦੇ ਵੱਲੋਂ ਸਮਝਦਾਰੀ ਦਿਖਾਉਂਦੇ ਹੋਏ ਇਸ ਨੂੰ ਵਾਪਸ ਤੋਂ ਮੋੜ ਕੇ ਮੁੰਬਈ ਹੀ ਲੈਂਡ ਕਰਵਾ ਦਿੱਤਾ ਗਿਆ ਜਿਸ ਦੀ ਲੈਂਡਿੰਗ ਬਹੁਤ ਹੀ ਵਧੀਆ ਤਰੀਕੇ ਨਾਲ ਕੀਤੀ ਗਈ ਜਿਸ ਦੇ ਕਾਰਨ ਬਹੁਤ ਹੀ ਕੀਮਤੀ ਜਾਨਾਂ ਨੂੰ ਬਚਾ ਲਿਆ ਗਿਆ ਇਸ ਖ਼ਬਰ ਦੇ ਸਾਹਮਣੇ ਕੋਤਵਾਲ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਨਤ ਬਹੁਤ ਲੋਕਾਂ ਦੇ ਵਲੋਂ ਇਸ ਪਾਇਲਟ ਦੀ ਸਮਝਦਾਰੀ ਦੀ ਸ਼ਲਾਘਾ ਕੀਤੀ ਜਾ ਰਹੀ ਹੈ ਕਿਉਂਕਿ ਇਸਦੇ ਵੱਲੋਂ ਜੇਕਰ ਅਜਿਹੀ ਸਮਝਦਾਰੀ ਨਾ ਦਿਖਾਈ ਜਾਂਦੀ ਤਾਂ ਬਹੁਤ ਸਾਰੇ ਲੋਕਾਂ ਦੀਆਂ ਜਾਨਾਂ ਨੂੰ ਸਮੱਸਿਆ ਹੋ ਸਕਦੀ ਹੈ ਅਤੇ ਬਹੁਤ ਸਾਰੇ

ਲੋਕਾਂ ਨੂੰ ਆਪਣੀ ਜ਼ਿੰਦਗੀ ਤੋਂ ਹੱਥ ਧੋਣਾ ਪੈ ਸਕਦਾ ਸੀ ਇਸ ਖਬਰ ਦੇ ਸਾਹਮਣੇ ਉਕਤ ਲੋਕਾਂ ਵਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਅੱਜਕੱਲ੍ਹ ਬਹੁਤ ਸਾਰੀਆਂ ਅਜਿਹੀਆਂ ਸਮੱਸਿਆਵਾਂ ਸਾਹਮਣੇ ਆਈਆਂ ਹਨ ਜਿੱਥੇ ਜਹਾਜ਼ਾਂ ਦੇ ਵਿੱਚ ਅਕਸਰ ਹੀ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਇਸ ਮਾਮਲੇ ਵਿੱਚ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.