ਹੁਣੇ ਹੁਣੇ ਬੌਲੀਵੁੱਡ ਦੇ ਇਸ ਮਸ਼ਹੂਰ ਅਦਾਕਾਰ ਦਾ ਹੋਇਆ ਦੇਹਾਂਤ

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ।ਵੇਖਿਆ ਜਾਵੇ ਤਾਂ ਰੋਜ਼ਾਨਾ ਹੀ ਬਹੁਤ ਸਾਰੇ ਲੋਕ ਇਸ ਦੁਨੀਆਂ ਨੂੰ ਅਲਵਿਦਾ ਕਹਿ ਜਾਂਦੇ ਹਨ ਬਹੁਤ ਸਾਰੀਆਂ ਬੀਮਾਰੀਆਂ ਸਾਹਮਣੇ ਆ ਰਹੀਆਂ ਹਨ ਜਿਨ੍ਹਾਂ ਦੀ ਵਜ੍ਹਾ ਕਾਰਨ ਇਸ ਪ੍ਰਕਾਰ ਦੀਆਂ ਸਮੱਸਿਆਵਾਂ ਵੇਖਣ ਨੂੰ ਮਿਲਦੀਆਂ ਹਨ ਇਸ ਤੋਂ ਇਲਾਵਾ ਬਹੁਤ ਸਾਰੇ ਲੋਕ ਸੜਕ ਹਾਦਸਿਆਂ ਦੇ ਵਿੱਚ ਵੀ ਆਪਣੀ ਜਾਨ ਗਵਾ ਬੈਠਦੇ ਹਨ ਜਿਸ ਦੇ ਨਾਲ ਉਹ ਇਸ ਦੁਨੀਆਂ ਨੂੰ ਅਲਵਿਦਾ ਕਹਿੰਦੇ ਹਨ ਕੁਝ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਨੇ ਆਪਣੀ ਜ਼ਿੰਦਗੀ ਦੇ ਵਿਚ ਕੁਝ ਅਜਿਹਾ ਕੰਮ ਕੀਤਾ ਹੁੰਦਾ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕ ਉਨ੍ਹਾਂ ਦੇ ਜਾਣਕਾਰ ਹੁੰਦੇ ਹਨ

ਅਤੇ ਜਦੋਂ ਇਸ ਤਰ੍ਹਾਂ ਦੇ ਲੋਕ ਇਸ ਦੁਨੀਆਂ ਨੂੰ ਛੱਡ ਕੇ ਜਾਂਦੇ ਹਨ ਤਾਂ ਬਹੁਤ ਸਾਰੇ ਲੋਕਾਂ ਦੇ ਵੱਲੋਂ ਦੁੱਖ ਵੀ ਮਹਿਸੂਸ ਕੀਤਾ ਜਾਂਦਾ ਹੈ ਅਤੇ ਹੁਣ ਇਸੇ ਤਰ੍ਹਾਂ ਦਾ ਹੀ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਬੌਲੀਵੁੱਡ ਦੇ ਵਿਚ ਮਸ਼ਹੂਰ ਫ਼ਿਲਮ ਨਿਰਮਾਤਾ ਮੁਹੰਮਦ ਰਿਵਾਜ ਇਸ ਦੁਨੀਆ ਦੇ ਵਿਚ ਨਹੀਂ ਰਹੇ ਹਨ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਉਮਰ ਚਹੱਤਰ ਸਾਲ ਦੀ ਹੋ ਚੁੱਕੀ ਸੀ ਅਤੇ ਉਨ੍ਹਾਂ ਨੂੰ ਕੋਈ ਸਿਹਤ ਸਬੰਧੀ ਸਮੱਸਿਆ ਹੋ ਰਹੀ ਸੀ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਨੂੰ ਲੀਲਾਵਤੀ ਹਸਪਤਾਲ ਦੇ

ਵਿੱਚ ਦਾਖ਼ਲ ਕਰਵਾਇਆ ਗਿਆ ਸੀ ਉਸ ਤੋਂ ਬਾਅਦ ਡਾਕਟਰਾਂ ਦੇ ਵੱਲੋਂ ਉਨ੍ਹਾਂ ਦਾ ਇਲਾਜ ਵੀ ਕੀਤਾ ਜਾ ਰਿਹਾ ਸੀ ਪਰ ਇਲਾਜ ਦੌਰਾਨ ਹੀ ਉਨ੍ਹਾਂ ਦੀ ਮੌਤ ਹੋ ਗਈ ਹੈ ਜਿਸ ਤੋਂ ਬਾਅਦ ਬਾਲੀਵੁੱਡ ਚ ਸੋਗ ਦੀ ਲਹਿਰ ਫੈਲ ਗਈ ਹੈ ਬਹੁਤ ਸਾਰੇ ਮਸ਼ਹੂਰ ਅਦਾਕਾਰਾਂ ਦੇ ਵੱਲੋਂ ਇਸ ਸਬੰਧੀ ਦੁੱਖ ਮਹਿਸੂਸ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਦੇ ਵੱਲੋਂ ਟਵੀਟ ਕਰਕੇ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.