ਭਾਰਤ ਦੇ ਵਿੱਚ ਇੱਕ ਵਾਰ ਫਿਰ ਭੱਜਿਆ ਖਤਰੇ ਦਾ ਘੁੱਗੂ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਦੇਖਿਆ ਹੈ ਕਿ ਪਹਿਲਾਂ ਭਾਰਤ ਦੇ ਵਿੱਚ ਕੋਰੋਨਾ ਵਾਇਰਸ ਦੇ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਸੀ ਇਸ ਦੇ ਨਾਲ ਹੀ ਜੁੜੀ ਹੋਈ ਕਬੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਭਾਰਤ ਦੇ ਵਿੱਚ ਇੱਕ ਹੋਰ ਵਾਇਰਸ ਫੈਲ ਰਿਹਾ ਹੈ ਜਿਸਦੇ ਨਾਲ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਹੁਣ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ

ਸਿਹਤ ਮੰਤਰੀ ਦੇ ਵੱਲ ਇਕ ਵੱਡਾ ਐਲਾਨ ਕੀਤਾ ਗਿਆ ਜਿਸ ਵਿੱਚ ਉਨ੍ਹਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਮੰਕੀਪਾਕਸ ਨਾਮ ਦੇ ਇਸ ਵਾਇਰਸ ਦੇ ਨਾਲ ਲੋਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇਗਾ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਸਮੇਂ ਦੇ ਵਿੱਚ ਇਸ ਵਾਇਰਸ ਦੇ ਨਾਲ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਸਾਹਮਣੇ ਆ ਸਕਦੀਆਂ ਹਨ ਇਸ ਦੇ ਬਾਰੇ ਹੁਣ ਸਿਹਤ ਮੰਤਰੀ ਦੇ ਵੱਲੋਂ ਸਾਰ ਹੀ ਸਿਹਤ ਅਧਿਕਾਰੀਆਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਕਿਹਾ ਗਿਆ ਹੈ ਕਿ ਇਸ ਦੇ ਲਈ ਲੋਕਾਂ ਨੂੰ ਸੁਚੇਤ ਕੀਤਾ ਜਾਵੇ ਤਾਂ ਜੋ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.