ਕੇਂਦਰ ਸਰਕਾਰ ਨੇ ਕਰ ਦਿੱਤਾ ਇਹ ਵੱਡਾ ਐਲਾਨ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿੰਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਨਦੀ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਆਉਂਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਦੇ ਵੱਲੋਂ ਪਿਛਲੇ ਦਿਨੀਂ ਇਕ ਵੱਡਾ ਐਲਾਨ ਕੀਤਾ ਗਿਆ ਜਿਸ ਵਿੱਚ ਉਹਨਾਂ ਦਾ ਕਹਿਣਾ ਸੀ ਕਿ ਉਨ੍ਹਾਂ ਦੇ ਵੱਲੋਂ ਮੂੰਗੀ ਦੀ ਫ਼ਸਲ ਨੂੰ ਐੱਮਐੱਸਪੀ ਰੇਡ ਦੇ ਉੱਪਰ ਪੰਜਾਬ ਦੇ ਵਿੱਚੋਂ ਖ਼ਰੀਦਿਆ ਜਾਵੇਗਾ ਜਿਸ ਤੋਂ ਬਾਅਦ ਉਨ੍ਹਾਂ ਦੇ ਵੱਲੋਂ ਕੇਂਦਰ

ਸਰਕਾਰ ਦੇ ਨਾਂ ਵੀ ਇਕ ਚਿੱਠੀ ਲਿਖੀ ਗਈ ਸੀ ਜਿਸ ਵਿੱਚ ਉਨ੍ਹਾਂ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਦੇ ਵੱਲੋਂ ਪੰਜਾਬ ਦੇ ਵਿੱਚ ਸਾਰੀ ਹੀ ਮੂੰਗੀ ਦੀ ਫ਼ਸਲ ਨੂੰ ਐੱਮਐੱਸਪੀ ਤੇ ਖਰੀਦਿਆ ਜਾਵੇ ਇਸ ਤੋਂ ਬਾਅਦ ਦੱਸਿਆ ਜਾਵੇਗਾ ਕੇਂਦਰ ਸਰਕਾਰ ਦੇ ਕੋਲ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿਉਂਕਿ ਕੇਂਦਰ ਸਰਕਾਰ ਦੇ ਵੱਲੋਂ ਸਾਰੇ ਹੀ ਦੇਸ਼ ਦੇ ਵਿੱਚੋਂ ਮੂੰਗੀ ਦੀ ਫ਼ਸਲ ਨੂੰ ਘੱਟੋ ਘੱਟ ਸਮਰਥਨ ਮੁੱਲ ਤੇ ਖਰੀਦਿਆ ਜਾਵੇਗਾ ਅਤੇ ਸਾਰੀ ਫ਼ਸਲ ਨੂੰ ਕੇਂਦਰ ਸਰਕਾਰ ਵੱਲੋਂ ਖਰੀਦਿਆ ਜਾਵੇਗਾ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿਸਾਨਾਂ ਦੇ ਲਈ ਇਕ ਬਹੁਤ

ਵਧੀਆ ਖ਼ਬਰ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਵੱਡੇ ਪੱਧਰ ਤੇ ਪ੍ਰਮੁੱਖ ਦੀ ਫਸਲ ਲੱਗਣ ਦੇ ਆਸਾਰ ਹਨ ਅਤੇ ਦੇਖਿਆ ਜਾ ਰਿਹਾ ਹੈ ਕਿ ਕਿਸਾਨਾਂ ਦੇ ਵਿਚ ਇਸ ਨੂੰ ਲੈ ਕੇ ਬਹੁਤ ਜ਼ਿਆਦਾ ਖੁਸ਼ੀ ਹੈ ਇਸ ਖ਼ਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *