ਹੁਣੇ ਹੁਣੇ ਪੰਜਾਬ ਵਿੱਚ ਇੱਥੇ ਲੱਗੀ ਭਿਆਨਕ ਅੱਗ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਜਿਸ ਵਿੱਚ ਦਸ ਹਜ਼ਾਰ ਹੈ ਕਿ ਐਤਵਾਰ ਨੂੰ ਲੁਧਿਆਣਾ ਦੇ ਵਿੱਚ ਇੱਕ ਵੱਡਾ ਭਾਣਾ ਵਾਪਰ ਗਿਆ ਹੈ ਜਿਥੇ ਕਿ ਦੱਸਿਆ ਜਾਵੇ ਕਿ ਇੱਥੇ ਜੈਨ ਕੰਪਲੈਕਸ ਦੇ ਗੁਦਾਮ ਦੇ ਵਿਚ ਭਿਆਨਕ ਅੱਗ ਲੱਗੀ ਹੈ

ਜਿਸ ਤੋਂ ਬਾਅਦ ਇੱਥੋਂ ਦੇ ਲੋਕਾਂ ਵਿੱਚ ਸਹਿਮ ਅਤੇ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਤੇ ਲੋਕਾਂ ਦੇ ਵਿਚ ਹਫੜਾ ਦਫੜੀ ਮੱਚ ਗਈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਥੇ ਵੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦੇ ਪਹੁੰਚਣ ਤੋਂ ਬਾਅਦ ਵੀ ਬਹੁਤ ਮੁਸ਼ਕਿਲ ਦੇ ਨਾਲ ਇਸ ਅੱਗ ਤੇ ਕਾਬੂ ਪਾਇਆ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇੱਥੇ ਬਹੁਤ ਸਾਰਾ ਮਾਲੀ ਨੁਕਸਾਨ ਹੋਇਆ ਹੈ ਜਿਸ ਤੋਂ ਬਾਅਦ ਇੱਥੋਂ ਦੇ ਲੋਕਾਂ ਦੁਆਰਾ ਦੱਸਿਆ ਜਾ ਰਿਹਾ ਹੈ ਕਿਸੇ ਵੀ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ

ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਅਰਥ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਸੁੱਖ ਇਹ ਰਹੀ ਕਿ ਇੱਥੇ ਕਿਸੇ ਦੇ ਵੀ ਨਾਲ ਕੋਈ ਦੁਰਘਟਨਾ ਨਹੀਂ ਵਾਪਰੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਸਿਰਫ ਮਾਲੀ ਨੁਕਸਾਨ ਹੀ ਹੋਇਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.