ਕੈਨੇਡਾ ਚ ਕੁਦਰਤ ਨੇ ਮਚਾਈ ਭਾਰੀ ਤਬਾਹੀ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦੈ ਕੋਂਕੇਨਾ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਹਰਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾਂਦਾ ਹੈ ਕਿ ਬਹੁਤ ਸਾਰੇ ਪੰਜਾਬੀ ਜਾਣਦੇ ਹਨ ਜਿਨ੍ਹਾਂ ਦੇ ਵੱਲੋਂ ਕੈਨੇਡਾ ਜਾਣ ਦਾ ਸੁਪਨਾ ਦੇਖਿਆ ਜਾਂਦਾ ਹੈ ਤੇ ਵੱਡੀ ਗਿਣਤੀ ਦੇ ਵਿਚ ਪੰਜਾਬੀ ਕੈਨੇਡਾ ਜਾ ਰਹੇ ਹਨ ਪਰ ਹੁਣ ਇਕ ਵੱਡੀ ਖਬਰ ਕੈਨੇਡਾ ਦੇ ਨਾਲ ਜੁਡ਼ੀ ਹੋਈ ਸ਼ਾਮਲ ਹੈ ਜਿੱਥੇ ਕਿ ਦੱਸਿਆ ਜਾ ਰਹੇ ਕੈਨੇਡਾ ਦੇ ਓਂਟਾਰੀਓ ਦੇ ਵਿਚ ਜਿੱਥੇ ਕਿ ਵੱਡੀ ਗਿਣਤੀ ਵਿੱਚ ਪੰਜਾਬੀ ਰਹਿੰਦੇ ਹਨ ਉਥੇ ਕੁਦਰਤ ਦੇ ਵੱਲੋਂ

ਆਪਣੀ ਤਬਾਹੀ ਮਚਾਈ ਗਈ ਹੈ ਜਿਸ ਵਿਚ ਦੱਸਿਆ ਜਾ ਰਿਹਾ ਕਿ ਇੱਥੇ ਵੱਡੀ ਗਿਣਤੀ ਦੇ ਵਿਚ ਤੂਫਾਨ ਆਇਆ ਹੈ ਤੇ ਇੱਥੇ ਵੱਡੀ ਗਿਣਤੀ ਦੇ ਵਿੱਚ ਲੋਕਾਂ ਨੂੰ ਪ੍ਰਭਾਵਤ ਕੀਤਾ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਇੱਥੇ ਬਹੁਤ ਸਾਰੇ ਗੱਡੀਆਂ ਨੂੰ ਨੁਕਸਾਨ ਪਹੁੰਚਿਆ ਹੈ ਅਤੇ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਹਨ ਅਤੇ ਜਿਨ੍ਹਾਂ ਵੀ ਲੋਕਾਂ ਦੇ ਪਰਿਵਾਰਕ ਮੈਂਬਰ

ਓਂਟਾਰੀਓ ਦੇ ਵਿੱਚ ਹਨ ਉਨ੍ਹਾਂ ਨੂੰ ਬਹੁਤ ਜ਼ਿਆਦਾ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਉਨ੍ਹਾਂ ਦੇ ਵੱਲੋਂ ਪਰਿਵਾਰਕ ਮੈਂਬਰਾਂ ਦੇ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖ਼ਬਰ ਤੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *