ਪੰਜਾਬ ਦੇ ਵਿੱਚ ਕਰੋਨਾ ਦੇ ਨਵੇਂ ਮਾਮਲਿਆਂ ਨੇ ਮਚਾਇਆ ਹੜਕੰਪ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਕਿਉਂਕਿ ਦੇਖਿਆ ਜਾ ਰਿਹਾ ਹੈ ਕਿ ਪਹਿਲਾਂ ਦੀ ਵਾਂਗ ਹੁਣ ਵੀ ਕੋਰੂਨਾ ਦੇ ਮਾਮਲੇ ਦਿਨ ਪ੍ਰਤੀ ਦਿਨ ਵਧ ਰਹੇ ਹਨ ਅਤੇ ਸਾਰੇ ਹੀ ਦੇਸ਼ਾਂ ਦੇ ਵਿਚ ਕੋਰੂਨਾ ਦੇ ਮਾਮਲੇ ਪਤਾ ਜਾਣਦੇ ਕਾਰਨ ਬਹੁਤ ਸਾਰੇ ਦੇਸ਼ਾਂ ਦੇ ਵਿਚ ਪਾਬੰਦੀਆਂ ਲੱਗ ਚੁੱਕੀਆਂ ਹਨ ਦੱਸਿਆ ਜਾ ਰਿਹਾ ਹੈ ਕਿ ਚੀਨ ਤੋਂ ਹੀ ਦੁਬਾਰਾ ਏ ਕੋਰੋਨਾ ਸ਼ੁਰੂ ਹੋੲਿਅਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਦੇਸ਼ ਅਜਿਹੇ ਹਨ ਜਿਨ੍ਹਾਂ ਨੂੰ ਇਨ੍ਹਾਂ ਨੇ ਆਪਣੀ ਚਪੇਟ ਵਿੱਚ ਲੈ

ਲਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਅਮਰੀਕਾ ਦੇ ਵਿਚ ਵੀ ਇਸ ਦੇ ਬਹੁਤ ਸਾਰੇ ਕੇਸ ਪਾਏ ਜਾ ਚੁੱਕੇ ਹਨ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਹੁਣ ਭਾਰਤ ਦੇ ਵਿੱਚ ਵੀ ਇਸ ਦੇ ਬਹੁਤ ਸਾਰੇ ਕੇਸ ਸਾਹਮਣੇ ਆ ਰਹੇ ਹਨ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਭਾਰਤ ਦੇ ਸੂਬੇ ਪੰਜਾਬ ਦੇ ਵਿੱਚ ਬੀ ਇਸ ਦੇ ਬਹੁਤ ਸਾਰੇ ਕੇਸ ਦੇਖੇ ਜਾ ਰਹੇ ਹਨ ਜਿਸ ਨਾਲ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਵਧ ਰਹੀਆਂ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਮਾਨਸਾ ਦੇ ਵਿੱਚ ਇੱਕ ਹੋਰ ਵਿਅਕਤੀ ਦੀ ਕੋਰੂਨਾ ਦੇ ਕਾਰਨ ਮੌ ਤ ਹੋ ਗਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਕੋਰੂਨਾ ਦੇ ਕਾਰਨ ਹੋਣ ਵਾਲੀ ਇਹ ਪੰਜਵੀਂ ਮੌ ਤ ਹੈ ਜਿਸ ਤੋਂ ਬਾਅਦ ਦੇਖਿਆ ਜਾ ਰਿਹਾ ਹੈ ਕਿ ਲੋਕਾਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਹੈ ਕਿਉਂਕਿ ਕੋਰੂਨਾ ਦੇ ਕਾਰਨ ਪਹਿਲਾਂ ਲੋਕਾਂ ਨੂੰ ਬਹੁਤ

ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਸੀ ਪਰ ਹੁਣ ਦੇਖਿਆ ਜਾ ਰਿਹਾ ਹੈ ਕਿ ਇਸ ਦੇ ਨਾਲ ਲੋਕਾਂ ਨੂੰ ਫਿਰ ਤੋਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਜੇਕਰ ਇਸੇ ਤਰੀਕੇ ਦੇ ਨਾਲ ਇਹ ਬਾਤਾਂ ਰਿਹਾ ਤਾਂ ਪੰਜਾਬ ਦੇ ਵਿੱਚ ਫਿਰ ਤੋਂ ਤਾਲਾਬੰਦੀ ਹੋ ਸਕਦੀ ਹੈ ਇਸ ਖਬਰ ਦੇ ਸਾਹਮਣੇ ਅਰਥ ਵੱਲ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.