ਪੰਜਾਬ ਦੇ ਵਿੱਚ ਹਨ੍ਹੇਰੀ ਨੇ ਮਚਾਈ ਤਬਾਹੀ ਇੰਨੇ ਲੋਕਾਂ ਦੀ ਹੋਈ ਮੌ ਤ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਨਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਹਰਣ ਇਸਦੇ ਨਾਲ ਹੀ ਜੁੜੀ ਵੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਅਕਸਰ ਦੇ ਕਹਿੰਦਾ ਹੈ ਕਿ ਪੰਜਾਬ ਦਾ ਮੌਸਮ ਬਦਲਦਾ ਰਹਿੰਦਾ ਹੈ ਹੁਣ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਅੱਜਕੱਲ੍ਹ ਪੰਜਾਬ ਦੇ ਵਿੱਚ ਮੀਂਹ ਬਹੁਤ ਵੱਡੇ ਪੱਧਰ ਤੇ ਪੈ ਰਿਹਾ ਹੈ ਅਤੇ ਹਨ੍ਹੇਰੀ ਚੱਲ ਰਹੀ ਹੈ ਜਿਸਦੇ ਨਾਲ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਦੇ ਨਾਲ ਹੀ ਜੁੜੀ ਹੋਈ ਇੱਕ

ਵੱਡੀ ਖ਼ਬਰ ਜਲੰਧਰ ਤੋਂ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਜਲੰਧਰ ਦੇ ਵਿੱਚ ਮੀਂਹ ਹਨ੍ਹੇਰੀ ਦੇ ਕਾਰਨ ਇਕ ਨਵੀਂ ਬਣੀ ਇਮਾਰਤ ਡਿੱਗ ਪਈ ਜਿਸ ਦੇ ਕਾਰਨ ਗੁਆਂਢ ਵਿੱਚ ਪਏ ਲੋਕਾਂ ਦੇ ਉਪਰ ਇਹ ਕੰਧ ਡਿੱਗੀ ਹੈ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਇੱਥੇ ਨਨਾਣ ਅਤੇ ਭਰਜਾਈ ਦੀ ਮੌਕੇ ਉਪਰ ਮੌ ਤ ਹੋ ਗਈ ਅਤੇ ਤਿੰਨ ਵਿਅਕਤੀ ਜ਼ਖ਼ਮੀ ਹੋਏ ਹਨ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ ਜਿਸ ਤੋਂ ਬਾਅਦ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ

ਬਾਅਦ ਉਥੋਂ ਦੇ ਲੋਕਾਂ ਵਿਚ ਡਰ ਅਤੇ ਸਹਿਮ ਦੇਖਿਆ ਜਾ ਰਿਹਾ ਹੈ ਤੇ ਦੇਖਿਆ ਜਾ ਰਿਹਾ ਹੈ ਕਿ ਅੱਜਕੱਲ੍ਹ ਮੌਸਮ ਖਰਾਬ ਹੋ ਜਾਣ ਦੇ ਕਾਰਨ ਲੋਕਾਂ ਨੂੰ ਇਨ੍ਹਾਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਜੇਕਰ ਨਵੀਂ ਇਮਾਰਤ ਬਣ ਰਹੀ ਹੈ ਤਾਂ ਉਸ ਦੇ ਕੋਲ ਨਹੀਂ ਜਾਣਾ ਚਾਹੀਦਾ ਇਸ ਖਬਰ ਦੇ ਸਾਹਮਣੇ ਔਰਤ ਵੱਲ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹੋ ਤਾਂ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.