ਪੰਜਾਬ ਦੇ ਹੱਥੋਂ ਖਿਸਕਣ ਜਾ ਰਹੀ ਹੈ ਪੰਜਾਬੀ ਯੂਨੀਵਰਸਿਟੀ

Uncategorized

ਪੰਜਾਬ ਦੇ ਵਿੱਚ ਨਵੀਂ ਸਰਕਾਰ ਕੰਮ ਕਰ ਰਹੀ ਹੈ ਪੰਜਾਬ ਦੇ ਲੋਕਾਂ ਨੂੰ ਬਹੁਤ ਸਾਰੀਆਂ ਉਮੀਦਾਂ ਵੀ ਹਨ ਕਿ ਭਗਵੰਤ ਮਾਨ ਸਰਕਾਰ ਦੇ ਵੱਲੋਂ ਪੰਜਾਬ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰ ਦਿੱਤਾ ਜਾਵੇਗਾ ਬਹੁਤ ਸਾਰੇ ਲੋਕ ਇਹ ਕਹਿ ਰਹੇ ਹਨ ਕਿ ਪੰਜਾਬ ਸਰਕਾਰ ਨੂੰ ਸਮਾਂ ਦਿੱਤਾ ਜਾਣਾ ਚਾਹੀਦਾ ਹੈ ਭਾਰਤ ਦੇ ਨਾਲ ਉਹ ਪੰਜਾਬ ਦੀਆਂ ਸਮੱਸਿਆਵਾਂ ਨੂੰ ਸੁਲਝਾ ਸਕਦੇ ਹਨ ਪਰ ਦੋ ਮਹੀਨਿਆਂ ਦੇ ਵਿੱਚ ਜੋ ਕੁਝ ਵੀ ਹੋਇਆ ਹੈ ਉਸਦੇ ਨਾਲ ਪੰਜਾਬ ਦੇ ਲੋਕ ਕਾਫੀ ਜ਼ਿਆਦਾ ਪ੍ਰੇਸ਼ਾਨ ਹੋ ਚੁੱਕੇ ਹਨ ਪਹਿਲਾਂ ਭਾਖੜਾ ਡੈਮ ਦੇ ਵਿੱਚ ਜੋ ਹਿੱਸੇਦਾਰੀ ਖਤਮ ਕੀਤੀ ਗਈ ਉਸ ਸਬੰਧੀ ਵੀ ਬਹੁਤ ਸਾਰੇ ਲੋਕ ਪ੍ਰੇਸ਼ਾਨ ਹੋਏ ਇਸ ਦੇ ਨਾਲ ਹੀ ਚੰਡੀਗੜ੍ਹ ਦੇ ਵਿੱਚ ਕੇਂਦਰ ਸਰਕਾਰ ਦੇ ਕਾਨੂੰਨ ਲਾਗੂ ਹੋ ਰਹੇ ਹਨ ਉਸ ਸਮੇਂ ਵੀ ਭਗਵੰਤ ਮਾਨ ਸਰਕਾਰ ਦੇ ਵੱਲੋਂ ਕੋਈ ਵੀ ਕਦਮ ਨਹੀਂ ਚੁੱਕਿਆ ਗਿਆ ਇਸ ਤੋਂ

ਇਲਾਵਾ ਹੁਣ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੀ ਪੰਜਾਬ ਯੂਨੀਵਰਸਿਟੀ ਦੇ ਉੱਤੇ ਹੁਣ ਕੇਂਦਰ ਦਾ ਅਧਿਕਾਰ ਹੋਵੇਗਾ ਪਹਿਲਾਂ ਚੰਡੀਗਡ਼੍ਹ ਦੇ ਉੱਤੇ ਕੇਂਦਰ ਦਾ ਅਧਿਕਾਰ ਹੋ ਚੁੱਕਿਆ ਹੈ ਅਤੇ ਹੁਣ ਪੰਜਾਬ ਦੀ ਪੰਜਾਬ ਯੂਨੀਵਰਸਿਟੀ ਦੇ ਉੱਤੇ ਕੇਂਦਰ ਦਾ ਅਧਿਕਾਰ ਹੋਵੇਗਾ ਦੱਸਿਆ ਜਾ ਰਿਹਾ ਹੈ ਕਿ ਤੀਹ ਅਗਸਤ ਨੂੰ ਇਸ ਮਾਮਲੇ ਦੇ ਉੱਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਵੇਗੀ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਭਗਵੰਤ ਮਾਨ ਸਰਕਾਰ ਦੇ ਉੱਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ ਕਿ ਅਜੇ ਦੋ ਮਹੀਨੇ ਹੀ ਹੋਏ ਹਨ ਕਿ ਦੋ ਮਹੀਨਿਆਂ ਦੇ ਵਿਚ ਪੰਜਾਬ ਦੇ ਵਿੱਚ ਇਨ੍ਹਾਂ ਸਭ ਕੁੱਝ

ਪੰਜਾਬ ਤੋਂ ਖੋਹ ਲਿਆ ਗਿਆ ਤਾਂ ਪੰਜਾਬ ਸਰਕਾਰ ਦੇ ਵੱਲੋਂ ਇਸ ਦੇ ਉੱਤੇ ਕੋਈ ਸਖਤ ਐਕਸ਼ਨ ਕਿਉਂ ਨਹੀਂ ਲਿਆ ਉਨ੍ਹਾਂ ਕਿਹਾ ਭਾਵੇਂ ਕਿ ਬਹੁਤ ਸਾਰੇ ਲੋਕ ਇਹ ਗੱਲ ਕਹਿੰਦੇ ਹਨ ਕਿ ਇਸ ਤੋਂ ਪਹਿਲੀਆਂ ਸਰਕਾਰਾਂ ਨੇ ਵੀ ਪੰਜਾਬ ਦਾ ਬਹੁਤ ਕੁਝ ਲੁੱਟਿਆ ਹੈ ਤਾਂ ਉਸ ਸਮੇਂ ਪੰਜਾਬ ਦੇ ਲੋਕ ਕਿਉਂ ਨਹੀਂ ਬੋਲੇ ਪਰ ਦੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਭਗਵੰਤ ਮਾਨ ਦੀ ਜੋ ਸਰਕਾਰ ਹੈ ਉਹ ਪੰਜਾਬ ਦੇ ਲੋਕਾਂ ਦੇ ਨਾਲ ਬਹੁਤ ਸਾਰੇ ਵਾਅਦੇ ਕਰਕੇ ਆਈ ਸੀ ਪੰਜਾਬ ਦੇ ਹੱਕ ਪੰਜਾਬ ਨੂੰ ਦਵਾਉਣ ਦੀ ਗੱਲ ਕੀਤੀ ਜਾ ਰਹੀ ਸੀ ਪਰ ਹੁਣ ਅਜਿਹਾ ਲੱਗਦਾ ਹੈ ਕਿ ਇਹ ਸਰਕਾਰ ਵੀ ਸਿਰਫ਼ ਰਾਜਨੀਤੀ ਕਰ ਰਹੀ ਹੈ।ਸੋ ਹੁਣ ਵੇਖਣਾ ਇਹ ਹੋਵੇਗਾ ਕਿ ਪੰਜਾਬ ਸਰਕਾਰ ਦੇ ਵੱਲੋਂ ਇਸ ਮਾਮਲੇ ਦੇ ਉੱਤੇ ਕੋਈ ਕਾਰਵਾਈ ਕੀਤੀ ਜਾਵੇਗੀ ਜਾਂ ਨਹੀਂ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.