ਬਿਕਰਮਜੀਤ ਸਿੰਘ ਮਜੀਠੀਆ ਦੀਆਂ ਵਧੀਆ ਮੁਸ਼ਕਲਾਂ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਵਿਚ ਦੇਖਿਆ ਗਿਆ ਅਕਸਰ ਹੀ ਰਾਜਨੀਤਕ ਵਿਅਕਤੀਆਂ ਨਾਲ ਜੁੜੀਆਂ ਹੋਈਆਂ ਹਨ ਖ਼ਬਰਾਂ ਹੁੰਦੀਆਂ ਹਨ ਜਿਨ੍ਹਾਂ ਵਿੱਚ ਦੇਖਿਆ ਜਾਂਦਾ ਹੈ ਕਿ ਬਹੁਤ ਸਾਰੇ ਲੋਕਾਂ ਦੇ ਵਲੋਂ ਇਨ੍ਹਾਂ ਵਿੱਚ ਵੱਡੇ ਵੱਡੇ ਬਿਆਨ ਦਿੱਤੇ ਜਾਂਦੇ ਹਨ ਪਰ ਅੱਜ ਬਿਕਰਮਜੀਤ ਸਿੰਘ ਮਜੀਠੀਆ ਅਜੋਕੇ ਸ਼੍ਰੋਮਣੀ ਅਕਾਲ ਦਲ ਦੇ ਆਗੂ ਹਨ ਉਨ੍ਹਾਂ ਦੇ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਕਿਉਂਕਿ ਉਹ ਜੇਲ੍ਹ ਦੇ  ਹਨ ਇਸ ਦੇ ਨਾਲ ਹੀ ਇਹ ਖਬਰ ਸਾਹਮਣੇ ਆਈ ਜਿਸ ਵਿਚ ਦੱਸਿਆ ਜਾ ਰਿਹਾ ਹੈ ਡਰੱਗਜ਼ ਮਾਮਲੇ ਵਿਚ ਫਸੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਤੇ ਸੋਮਵਾਰ ਨੂੰ ਪੰਜਾਬ ਅਤੇ

ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ ਇਸ ਦੌਰਾਨ ਅਦਾਲਤ ਨੇ ਹੁਕਮ ਜਾਰੀ ਕਰਦੇ ਹੋਏ ਇਸ ਮਾਮਲੇ ਦੀ ਸੁਣਵਾਈ ਤੀਹ ਮਈ ਤਕ ਮੁਲਤਵੀ ਕਰ ਦਿੱਤੀ ਹੈ ਦੱਸਣਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਡਰੱਗਜ਼ ਕੇਸ ਵਿੱਚ ਦਸੰਬਰ ਮਹੀਨੇ ਐਫਆਈਆਰ ਦਰਜ ਕੀਤੀ ਗਈ ਸੀ ਹਾਲਾਂਕਿ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਤੇ ਸੁਪਰੀਮ ਕੋਰਟ ਨੇ ਤੇਈ ਫਰਵਰੀ ਤਕ ਰੋਕ ਲਗਾ ਦਿੱਤੀ ਸੀ ਤਾਂ ਜੋ ਉਹ ਵਿਧਾਨ ਸਭਾ ਚੋਣਾਂ ਦੌਰਾਨ ਪ੍ਰਚਾਰ ਕਰ ਸਕਣ ਭਾਰਤ ਨੇ ਚੌਵੀ ਫਰਵਰੀ ਨੂੰ

ਬਿਕਰਮ ਮਜੀਠੀਆ ਨੇ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ ਸੀ ਉਸ ਤੋਂ ਬਾਅਦ ਲਗਾਤਾਰ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਰੱਖਿਆ ਗਿਆ ਹੈ ਪਰ ਉਸ ਦੇ ਮਾਮਲੇ ਇਸ ਸਬੰਧੀ ਅਦਾਲਤ ਦੇ ਵੱਲੋਂ ਕੋਈ ਵੀ ਫ਼ੈਸਲਾ ਨਹੀਂ ਲਿਆ ਜਾ ਰਿਹਾ ਅਤੇ ਹੁਣ ਇੱਕ ਵਾਰ ਫਿਰ ਤੋਂ ਤੀਹ ਮਈ ਤੱਕ ਇਸ ਮਾਮਲੇ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.