ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਹੋਈ ਤਿੰਨ ਸਾਲ ਦੀ ਸਜ਼ਾ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਅਰਚਨਾ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਹਦੇ ਨਾਲ ਜੁੜੀ ਇਕ ਵੱਡੀ ਖ਼ਬਰ ਸਾਡੇ ਸਾਹਮਣੇ ਹਨ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਆਮ ਆਦਮੀ ਪਾਰਟੀ ਦੇ ਵੱਲੋਂ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਵਿੱਚੋਂ ਪੂਰੀ ਤਰ੍ਹਾਂ ਕੁਰੱਪਸ਼ਨ ਨੂੰ ਖਤਮ ਕਰ ਦਿੱਤਾ ਜਾਏ ਪਰ ਉਸ ਦੇ ਨਾਲ ਜੁੜੀਏ ਕਬੱਡੀ ਖ਼ਬਰ ਉਨ੍ਹਾਂ ਦੇ ਨਾਲ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾਵੇ ਕਿ ਪਟਿਆਲਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਬਲਬੀਰ ਸਿੰਘ ਦੇ ਖਿਲਾਫ ਹੁਣ

ਅਦਾਲਤ ਵੱਲੋਂ ਵੱਡਾ ਫ਼ੈਸਲਾ ਸੁਣਾਇਆ ਗਿਆ ਹੈ ਜਿਸਨੇ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਤਿੰਨ ਸਾਲ ਦੀ ਕੈਦ ਅਤੇ ਜੁਰਮਾਨਾ ਸੁਣਾਇਆ ਗਿਆ ਜਿਸ ਵਿੱਚ ਦੱਸਿਆ ਜਾ ਰਿਹਾ ਕਿ ਇਹ ਉਨ੍ਹਾਂ ਦਾ ਪਰਿਵਾਰਕ ਘਰੇਲੂ ਮਾਮਲਾ ਸੀ ਜਿਥੇ ਕਿ ਉਨ੍ਹਾਂ ਦੀ ਜ਼ਮੀਨ ਨੂੰ ਲੈ ਕੇ ਕੋਈ ਝਗੜਾ ਚੱਲ ਰਿਹਾ ਸੀ ਜਿਸ ਦੇ ਵਿਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਨਾਲ ਨਾਲ ਉਨ੍ਹਾਂ ਨੂੰ ਵੀ ਇਹ ਸਜ਼ਾ ਸੁਣਾਈ ਗਈ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਕੁਝ ਜ਼ਮਾਨਤ ਲੈਣ ਤੋਂ ਬਾਅਦ ਇਨ੍ਹਾਂ ਦੀ ਜ਼ਮਾਨਤ ਮਨਜ਼ੂਰ ਕਰ ਲਈ ਗਈ ਹੈ ਜਿਥੋਂ ਦੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤੇ ਜਾਣ ਅਤੇ ਲੋਕਾਂ

ਵੱਲੋਂ ਕਿਹਾ ਜਾ ਰਿਹਾ ਹੈ ਕਿ ਚਾਹੇ ਉਹ ਵਿਧਾਇਕ ਹੋਵੇ ਚਾਹੇ ਕੋਈ ਹੋਰ ਉਸ ਦੇ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ ਇਸ ਖਬਰ ਦੇ ਸਾਹਮਣੇ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦੀ ਤਿਆਰੀ ਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਇਹ ਵਿਅਕਤੀ ਦੋਸ਼ੀਆਨ ਪੈੱਨਾਂ ਨੂੰ ਸਜ਼ਾ ਜ਼ਰੂਰ ਮਿਲਣੀ ਚਾਹੀਦੀ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.