ਭਗਵੰਤ ਮਾਨ ਨੇ ਦਿੱਤਾ ਇਹ ਵੱਡਾ ਬਿਆਨ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂਂ ਹੁੰਦਾ ਹੁਣ ਇਸ ਦੇ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਦੇਖਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਦੇ ਵੱਲੋਂ ਅਕਸਰ ਬਹੁਤ ਵੱਡੇ ਵੱਡੇ ਬਿਆਨ ਜਾਰੀ ਕੀਤੇ ਜਾਂਦੇ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇਕ ਬਿਆਨ ਜਾਰੀ ਕੀਤਾ ਗਿਆ ਸੀ ਜਿਸ ਵਿੱਚ ਦੱਸਿਆ ਜਾ ਰਿਹਾ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਸੀ ਕਿ ਪੰਜਾਬ ਦੇ ਹਾਲਾਤਾਂ ਨੂੰ ਦੇਖਦੇ ਹੋਏ ਹਰੇਕ ਸਿੱਖ ਨੂੰ ਆਪਣੇ ਘਰ ਦੇ ਵਿਚ ਲਾਈਸੈਂਸੀ ਹਥਿਆਰ ਰੱਖਣਾ

ਚਾਹੀਦਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਹੁਣ ਭਗਵੰਤ ਮਾਨ ਜੋ ਕਿ ਮੁੱਖ ਮੰਤਰੀ ਹਨ ਉਨ੍ਹਾਂ ਦੇ ਵੱਲ ਇੱਕ ਵੱਡਾ ਬਿਆਨ ਜਾਰੀ ਕੀਤਾ ਗਿਆ ਜਿਸ ਵਿੱਚ ਦੱਸੇ ਜਾ ਰਹੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਹਰਪ੍ਰੀਤ ਸਿੰਘ ਦੇ ਵੱਲੋਂ ਇਹ ਬਿਆਨ ਵਧਿਆ ਨਹੀਂ ਦਿੱਤਾ ਗਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਪੰਜਾਬ ਦੇ ਵਿੱਚ ਅਮਨ ਸ਼ਾਂਤੀ ਬਣਾਉਣ ਚਾਹੁੰਦੇ ਹਨ ਉੱਥੇ ਹੀ ਜਥੇਦਾਰ ਸਾਹਿਬ ਦੇ ਵੱਲੋਂ ਇਹ ਬਿਆਨ ਦਿੱਤਾ ਗਿਆ ਹੈ ਜਿੱਥੇ ਗਵਰਨਰ ਵੱਲੋਂ ਹਥਿਆਰਾਂ ਦੀ ਗੱਲ ਕੀਤੀ ਜਾਰੀ ਉਹਨਾਂ ਦਾ ਕਹਿਣਾ ਹੈ ਕਿ

ਉਹ ਮਾਡਰਨ ਤਰੱਕੀ ਦੇ ਰਾਹਾਂ ਤੇ ਪੰਜਾਬ ਨੂੰ ਲਿਜਾਣਾ ਚਾਹੁੰਦੇ ਹਨ ਪਰ ਉਨ੍ਹਾਂ ਦੇ ਵੱਲੋਂ ਮਾਡਰਨ ਹਥਿਆਰ ਵਰਤਣ ਦੀ ਗੱਲ ਨਹੀਂ ਕਹੀ ਇਹ ਉਨ੍ਹਾਂ ਦਾ ਕਹਿਣਾ ਹੈ ਕਿ ਜਥੇਦਾਰ ਸਾਹਿਬ ਨੂੰ ਆਪਣੇ ਬਿਆਨਾਂ ਤੇ ਸੋਚਣਾ ਚਾਹੀਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.