ਪਤੀ ਨੂੰ ਵਿਦੇਸ਼ ਨਾ ਲਿਜਾਣ ਤੇ ਦੋ ਭੈਣਾਂ ਦਾ ਕ ਤ ਲ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਨਦੀ ਵਿੱਚ ਬਹੁਤ ਸਾਰੇ ਲੋਕਾਂ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਵਧਾਉਣ ਇਸ ਦੇ ਨਾਲ ਜੁੜੀ ਇਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੇਖਿਆ ਜਾ ਰਿਹਾ ਹੈ ਬਹੁਤ ਸਾਰੇ ਨੌਜਵਾਨ ਅਜਿਹੇ ਮੁੱਦੇ ਹਨ ਜਿਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਉਹ ਵਿਦੇਸ਼ਾਂ ਵਿੱਚ ਜਾਣਾ ਚਾਹੁੰਦੇ ਹਨ ਇਸ ਦੇ ਨਾਲ ਜੁੜੀ ਇਕ ਵੱਡੀ ਖਬਰ ਪਾਕਿਸਤਾਨ ਤੋਂ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਵਿੱਚ ਇਕ ਚਾਚੇ ਦੇ ਵੱਲੋਂ ਦੋ ਸਕੀਆਂ ਭੈਣਾਂ ਨੂੰ ਮਾਰ ਦਿੱਤਾ ਗਿਆ ਹੈ ਦੱਸਿਆ ਜਾ

ਰਿਹਾ ਹੈ ਇਸ ਵਿਅਕਤੀ ਦੇ ਵਲੋਂ ਇਹ ਸਾਰਾ ਕੁਝ ਇਸ ਲਈ ਕੀਤਾ ਗਿਆ ਹੈ ਕਿਉਂਕਿ ਇਨ੍ਹਾਂ ਦੋਵਾਂ ਭੈਣਾਂ ਦੇ ਵੱਲੋਂ ਆਪਣੇ ਪਤੀਆਂ ਨੂੰ ਸਪੇਨ ਨਹੀਂ ਲਿਜਾਇਆ ਜਾ ਰਿਹਾ ਸੀ ਜਿਸ ਦੇ ਵਿੱਚ ਇਹ ਬਿਲਕੁਲ ਅਸਫਲ ਰਹੀਆਂ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਦੇ ਚਾਚੇ ਦੇ ਵੱਲੋਂ ਇਸ ਲਈ ਹੀ ਇਹ ਸਾਰਾ ਕੁਝ ਕੀਤਾ ਗਿਆ ਹੈ ਕਿਉਂਕਿ ਇਹ ਆਪਣੇ ਪਤੀਆਂ ਨੂੰ ਵਿਦੇਸ਼ ਨਹੀਂ ਲਿਆ ਸਕੇ ਸਨ ਇਸ ਖ਼ਬਰ ਦੇ ਸਾਹਮਣੇ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *