ਦੁੱਧ ਦੀਆਂ ਕੀਮਤਾਂ ਬਾਰੇ ਆਈ ਵੱਡੀ ਤਾਜ਼ਾ ਖਬਰ

Uncategorized

ਦੁੱਧ ਦੇ ਭਾਅ ਤੇ ਹੋਰ ਮੰਗਾਂ ਨੂੰ ਲੈ ਕੇ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਦੇ ਲੀਡਰਾਂ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਸੋਮਵਾਰ ਨੂੰ ਮੀਟਿੰਗ ਕੀਤੀ ਸੀ ਜਿਸ ਵਿੱਚ ਡੇਅਰੀ ਕਿਸਾਨਾਂ ਨਾਲ ਜੁੜੇ ਕਈ ਅਯੁੱਧਿਆ ਤੇ ਚਰਚਾ ਕੀਤੀ ਗਈ ਇਸ ਮੀਟਿੰਗ ਦੇ ਵਿੱਚ ਕੋਈ ਸਹਿਮਤੀ ਨਹੀਂ ਬਣੀ ਹੈ ਇਸ ਕਾਰਨ ਮੰਗਲਵਾਰ ਸ਼ਾਮ ਚਾਰ ਵਜੇ ਮੁੜ ਮੀਟਿੰਗ ਹੋਵੇਗੀ ਇਸ ਮੀਟਿੰਗ ਮਗਰੋਂ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਦੇ ਲੀਡਰਾਂ ਨਾਲ ਮੀਟਿੰਗ ਹੋਈ ਹੈ ਅੱਜ ਦੀ ਮੀਟਿੰਗ ਵਿੱਚ ਕੋਈ ਵੀ

ਸਹਿਮਤੀ ਨਹੀਂ ਬਣੀ ਹੈ ਇਸ ਲਈ ਮੰਗਲਵਾਰ ਨੂੰ ਦੁਬਾਰਾ ਮੀਟਿੰਗ ਕੀਤੀ ਜਾਵੇਗੀ ਉਨ੍ਹਾਂ ਕਿਹਾ ਕਿ ਸਰਕਾਰ ਹਰ ਪਹਿਲੂ ਤੇ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਦੀ ਹਰ ਮੰਗ ਤੇ ਚਰਚਾ ਕਰ ਰਹੇ ਹਾਂ ਉਮੀਦ ਹੈ ਕਿ ਮਾਮਲਾ ਜਲਦੀ ਹੱਲ ਹੋ ਜਾਵੇਗਾ ਦੱਸ ਦਈਏ ਕਿ ਮਾਨ ਸਰਕਾਰ ਨੇ ਮਿਲਕਫੈੱਡ ਵੱਲੋਂ ਦੁੱਧ ਦੀ ਖ਼ਰੀਦ ਕੀਮਤ ਨੂੰ ਵਧਾ ਦਿੱਤਾ ਸੀ ਜਿਸ ਕਾਰਨ ਵੀਹ ਰੁਪਏ ਪ੍ਰਤੀ ਕਿਲੋ ਫੈਟ ਦੇ ਹਿਸਾਬ ਦੇ ਨਾਲ ਇਸ ਵਿੱਚ ਵਾਧਾ ਕੀਤਾ ਗਿਆ ਸੀ ਜਿਸ ਤੋਂ ਬਾਅਦ ਦੁੱਧ ਉਤਪਾਦਕਾਂ ਵੱਲੋਂ ਵੇਰਕਾ ਮਿਲਕ ਪਲਾਂਟ ਦਾ ਘਿਰਾਓ ਕਰਕੇ ਮੁਹਾਲੀ ਚੰਡੀਗੜ੍ਹ ਮੁੱਖ ਸੜਕ ਤੇ ਚੱਕਾ ਜਾਮ ਕਰਕੇ ਸੂਬਾ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕੀਤਾ ਸੀ ਉਨ੍ਹਾਂ ਨੇ ਐਲਾਨ ਕੀਤਾ ਸੀ ਕਿ ਮੰਗਾਂ ਪੂਰੀਆਂ ਹੋਣ ਤੱਕ ਵੇਰਕਾ ਮਿਲਕ ਪਲਾਂਟ ਦੇ ਦਰਵਾਜ਼ੇ ਬੰਦ ਰਹਿਣਗੇ ਤੇ ਨਾ ਹੀ ਉਥੇ ਕਿਸੇ ਗੱਡੀ ਨੂੰ ਆਉਣ ਜਾਣ ਦਿੱਤਾ ਜਾਵੇਗਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.