ਹੁਣੇ ਹੁਣੇ ਜੇਲ੍ਹ ਵਿਚ ਬੰਦ ਮਜੀਠੀਆ ਬਾਰੇ ਆਈ ਵੱਡੀ ਖਬਰ ਸਾਹਮਣੇ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦਾ ਸਿੱਧਾ ਸੰਬੰਧ ਰਾਜਨੀਤੀ ਵਿਅਕਤੀਆਂ ਨਾਲ ਹੁੰਦਾ ਹੈ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਰੀਆ ਦਿੱਤੇ ਗਏ ਦੱਸਿਆ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮਜੀਤ ਸਿੰਘ ਮਜੀਠੀਆ ਜੋ ਕਿ ਜੇਲ੍ਹ ਦੇ ਵਿੱਚ ਹਨ ਉਨ੍ਹਾਂ ਦੇ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਪਹਿਲਾਂ ਹੀ ਉਨ੍ਹਾਂ ਨੂੰ ਸੁਪਰੀਮ ਕੋਰਟ ਦੇ ਵੱਲੋਂ ਵੱਡਾ ਝਟਕਾ ਦਿੱਤਾ ਗਿਆ ਸੀ ਉੱਥੇ ਹੀ ਉਨ੍ਹਾਂ ਦੇ ਵੱਲੋਂ ਹਰਿਆਣਾ ਅਤੇ ਪੰਜਾਬ ਹਾਈ ਕੋਰਟ ਦੇ ਵਿੱਚ

ਆਪਣੀ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਗਈ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਹੁਣ ਆਪਣੀ ਜ਼ਮਾਨਤ ਦੀ ਇੱਕ ਪੱਕੀ ਅਰਜ਼ੀ ਦਾਇਰ ਕੀਤੀ ਗਈ ਸੀ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਹਾਈ ਕੋਰਟ ਦਾ ਇਸ ਤੇ ਫੈਸਲਾ ਆਇਆ ਹੈ ਜਿਸ ਤੋਂ ਬਾਅਦ ਹਾਈ ਕੋਰਟ ਨੇ ਇਸ ਨੂੰ ਖਾਰਜ ਕਰ ਦਿੱਤਾ ਹੈ ਇਸ ਫੈਸਲੇ ਦੇ ਆਉਣ ਤੋਂ ਬਾਅਦ ਬਿਕਰਮਜੀਤ ਸਿੰਘ ਮਜੀਠੀਆ ਨੇ ਇਕ ਹੋਰ ਵੱਡਾ ਝਟਕਾ ਲੱਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਕਿ ਬਿਕਰਮਜੀਤ ਸਿੰਘ ਮਜੀਠੀਆ ਦਾ ਕਹਿਣਾ ਹੈ ਕਿ ਪਹਿਲਾਂ ਕਾਂਗਰਸ ਪਾਰਟੀ ਦੇ ਵਲੋਂ ਉਨ੍ਹਾਂ ਦੇ ਨਾਲ ਗ਼ਲਤ ਕੀਤਾ ਜਾ ਰਿਹਾ ਸੀ ਅਤੇ ਹੁਣ ਆਮ ਆਦਮੀ

ਪਾਰਟੀ ਜਾਣ ਬੁੱਝ ਕੇ ਉਨ੍ਹਾਂ ਨਾਲ ਇਹ ਕਰ ਰਹੀ ਹੈ ਜਿਸ ਤੋਂ ਬਾਅਦ ਉਹਨਾਂ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਰਾਜਨੀਤੀ ਹੋ ਰਹੀ ਹੈ ਤੇ ਉਨ੍ਹਾਂ ਨੇ ਜਾਣ ਬੁੱਝ ਕੇ ਫਸਾਇਆ ਜਾ ਰਿਹਾ ਹੈ ਜਿਸ ਤੋਂ ਬਾਅਦ ਦੱਸਿਆ ਜਾਵੇ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਜ਼ਮਾਨਤ ਮਿਲਣੀ ਚਾਹੀਦੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.