ਅਚਾਨਕ ਪੰਜਾਬ ਦੇ ਵਿੱਚ ਡਿੱਗਣ ਲੱਗੇ ਬਰਫ ਦੇ ਵੱਡੇ ਵੱਡੇ ਗੋਲੇ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਵਿਚ ਦੇ ਕਹਿੰਦਾ ਹੈ ਕਿ ਮੌਸਮ ਨਾਲ ਜੁੜੀ ਬਹੁਤ ਸਾਰੀ ਜਾਣਕਾਰੀ ਹੁੰਦਿਆਂ ਦੇਖਿਆ ਹੈ ਕਿ ਮੌਨਸੂਨ ਦਿਨ ਪ੍ਰਤੀ ਦਿਨ ਬਦਲ ਰਿਹਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਲੁੰਡੇ ਵਿਖੇ ਭਾਰੀ ਮੀਂਹ ਪਿਆ ਹੈ ਜਿਸਦੇ ਨਾਲ ਗੜ੍ਹੇਮਾਰੀ ਵੀ ਹੋਈ ਹੈ ਜਿਸਤੋਂ ਦੱਸਿਆ ਜਾ ਰਿਹਾ ਹੈ ਕਿ ਇਥੇ ਇੰਨੀ ਜ਼ਿਆਦਾ ਗੜੇਮਾਰੀ ਹੋਈ ਹੈ ਕਿ ਇੱਥੇ ਨਰਮੇ ਅਤੇ ਮੂੰਗੀ ਦੀ ਫਸਲ ਨੂੰ ਬਹੁਤ ਨੁਕਸਾਨ ਹੋਇਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇਥੇ ਕਿਸਾਨਾਂ ਦੇ ਵੱਲੋਂ ਹੁਣ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਜੋ ਵੀ ਉਨ੍ਹਾਂ

ਦੀ ਫਸਲ ਦਾ ਨੁਕਸਾਨ ਹੋਇਆ ਹੈ ਉਸ ਦਾ ਮੁਆਵਜ਼ਾ ਦਿੱਤਾ ਜਾਵੇ ਇਸ ਦੇ ਨਾਲ ਨਾਲ ਹੁਣ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਦੂਜੇ ਸ਼ਹਿਰਾਂ ਦੇ ਵਿਚ ਵੀ ਮੌਸਮ ਠੰਢਾ ਹੋ ਗਿਆ ਹੈ ਜਿਸਦੇ ਕਾਰਨ ਦੱਸਿਆ ਜਾ ਰਿਹਾ ਹੈ ਕਿ ਸਾਰੇ ਹੀ ਪੰਜਾਬ ਦੇ ਵਿੱਚ ਮੀਂਹ ਨੇ ਆਪਣੀ ਕਰਵਟ ਦਿਖਾਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਸਾਰੇ ਹੀ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਇਸ ਖਬਰ ਦੇ ਸਾਹਮਣੇ ਅੱਤਵਾਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਬਹੁਤ ਹੈ ਲੋਕਾਂ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਮੁਆਵਜ਼ਾ ਮਿਲਣਾ ਚਾਹੀਦਾ ਹੈ ਪਰ ਉਥੇ ਬਹੁਤ ਲੋਕ ਅਜਿਹੇ ਹਨ ਕਿ ਕਿਸਾਨਾਂ ਦੇ ਵੱਲੋਂ ਹਰ ਵਕਤ ਮੁਆਵਜ਼ੇ ਦੀ ਹੀ ਗੱਲ ਕੀਤੀ ਜਾਂਦੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.