ਹੁਣੇ ਹੁਣੇ ਮੁੱਖਮੰਤਰੀ ਭਗਵੰਤ ਮਾਨ ਨੇ ਲਿਆ ਇਹ ਵੱਡਾ ਫੈਸਲਾ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਦੀ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਨਾਲ ਜੁੜੀ ਇਕ ਵੱਡੀ ਖਬਰ ਆਮ ਆਦਮੀ ਪਾਰਟੀ ਨਾਲ ਜੁੜੀ ਹੋਈ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾਵੇ ਕਿ ਮੁੱਖਮੰਤਰੀ ਭਗਵੰਤ ਮਾਨ ਦੇ ਵੱਲੋਂ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਆਪਣੇ ਹੀ ਮੰਤਰੀ ਮੰਡਲ ਦੇ ਇਕ ਮੰਤਰੀ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੇ ਵੱਲੋਂ

ਇਸ ਦੀ ਜਾਣਕਾਰੀ ਲਾਈਵ ਹੋ ਕੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਦਿੱਤੀ ਗਈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਕਿ ਉਨ੍ਹਾਂ ਦੇ ਸਿਹਤ ਮੰਤਰੀ ਵਿਜੇ ਸਿੰਗਲਾ ਦੇ ਵੱਲੋਂ ਕੁਰੱਪਸ਼ਨ ਕੀਤੀ ਜਾ ਰਹੀ ਸੀ ਜਿਸ ਦੇ ਕਾਰਨ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਆਪਣੇ ਏਰੀਏ ਦੇ ਵਿੱਚ ਜੋ ਵੀ ਟੈਂਡਰ ਲਵਾਇਆ ਜਾਂਦਾ ਸੀ ਉਸ ਦਾ ਇਕ ਪਰਸੈਂਟ ਉਸਦੇ ਵਿੱਚੋਂ ਲਿਆ ਜਾਂਦਾ ਸੀ ਜਿਸ ਦੇ ਕਾਰਨ ਉਨ੍ਹਾਂ ਦੇ ਵੱਲੋਂ ਵੱਡੇ ਪੱਧਰ ਉੱਪਰ ਪੈਸੇ ਕਮਾਏ ਜਾ ਰਹੇ ਸਨ ਅਤੇ ਉਨ੍ਹਾਂ ਨੂੰ ਇਸ ਦੀ ਜਾਣਕਾਰੀ ਹੋਈ ਤਾਂ ਉਨ੍ਹਾਂ ਨੇ ਇਹ ਫੈਸਲਾ ਲਿਆ ਹੈ ਕਿ ਉਨ੍ਹਾਂ ਨੂੰ ਮੰਤਰੀ ਮੰਡਲ ਦੇ ਵਿੱਚ ਬਰਖਾਸਤ ਕਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਉਨ੍ਹਾਂ ਦੇ ਉੱਪਰ ਪੁਲਸ ਕਾਰਵਾਈ ਕਰਨ ਦੀ ਵੀ ਮੰਗ ਕੀਤੀ ਗਈ ਹੈ ਜਿਸ ਵਿੱਚ ਕਿਹਾ

ਜਾ ਰਿਹਾ ਹੈ ਕਿ ਉਨ੍ਹਾਂ ਨੂੰ ਹੁਣ ਗ੍ਰਿਫ਼ਤਾਰ ਕੀਤਾ ਗਿਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਸਾਰੇ ਹੀ ਲੋਕਾਂ ਦੇ ਵੱਲੋਂ ਭਗਵੰਤ ਮਾਨ ਦੀ ਬਹੁਤਿਆਂ ਦਾ ਸ਼ਲਾਘਾ ਕੀਤੀ ਜਾ ਰਹੀ ਹੈ ਤੇ ਹਰੇਕ ਵਿਅਕਤੀ ਦਾ ਕਹਿਣਾ ਹੈ ਕਿ ਭਗਵੰਤ ਮਾਨ ਵੱਲੋਂ ਇਹ ਬਹੁਤ ਹੀ ਇਤਿਹਾਸਕ ਫ਼ੈਸਲਾ ਲਿਆ ਗਿਆ ਹੈ ਕਿਉਂਕਿ ਪਹਿਲਾਂ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਹ ਘੁਟਾਲੇ ਕੀਤੇ ਗਏ ਹਨ ਪਰ ਕਿਸੇ ਵੀ ਸਰਕਾਰ ਨੇ ਅਜਿਹਾ ਫ਼ੈਸਲਾ ਨਹੀਂ ਲਿਆ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *