ਪੰਜਾਬ ਦੇ ਵਿੱਚ ਇਸ ਕਾਰਨ ਹੋਈਆਂ ਇਕ ਸਮੇਂ ਚਾਰ ਮੌ ਤਾਂ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਉਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਨਾਲੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਇਕ ਵੱਡੀ ਖਬਰ ਸਾਡੇ ਸਾਹਮਣੇ ਆ ਗਏ ਜਿੱਥੇ ਕਿ ਦੇਖਿਆ ਹੈ ਕਿ ਅਕਸਰ ਹੀ ਬਹੁਤ ਸਾਰੀ ਬੀਮਾਰੀਆਂ ਅਜਿਹੀਆਂ ਹੁੰਦੀਆਂ ਹਨ ਜਿਸਦੇ ਨਾਲ ਕੇ ਬਹੁਤ ਸਾਰੇ ਲੋਕ ਆਪਣੀ ਜਾਨ ਗਵਾ ਬੈਠਦੇ ਹਨ ਹੁਣ ਇਸਦੇ ਨਾਲ ਹੀ ਜੁੜੀ ਖ਼ਬਰ ਸਾਹਮਣੇ ਆਈ ਹੈ ਜਿਥੇ ਕਿ ਨਵਾਂਸ਼ਹਿਰ ਦੇ ਇਕ ਪਿੰਡ ਦੇ ਵਿੱਚ ਇੱਕ ਕਿਸਾਨ ਭਰਾ ਨੂੰ ਇੱਕ ਵੱਡਾ ਸਦਮਾ ਲੱਗਾ ਜਦੋਂ ਉਸ ਦੀਆਂ ਚਾਰ ਮੱਝਾਂ ਦੀ ਅਚਾਨਕ ਹੀ ਮੌਤ ਹੋ ਗਈ ਜਿਸ ਵਿੱਚ ਦੱਸਿਆ

ਜਾ ਰਿਹਾ ਹੈ ਕਿ ਇਸ ਦੀਆਂ ਚਾਰ ਗਰਭਵਤੀ ਮੱਝਾਂ ਅਚਾਨਕ ਹੀ ਧਰਤੀ ਤੇ ਡਿੱਗ ਪਈਆਂ ਜਿਸ ਤੋਂ ਬਾਅਦ ਨੇੜੇ ਦੇ ਡਾਕਟਰਾਂ ਨੂੰ ਬੁਲਾਇਆ ਗਿਆ ਤਾਂ ਦੱਸਿਆ ਜਾ ਰਿਹਾ ਹੈ ਇਨ੍ਹਾਂ ਡਾਕਟਰਾਂ ਨੇ ਚੈੱਕਅਪ ਕਰਨ ਤੋਂ ਬਾਅਦ ਦੱਸਿਆ ਹੈ ਕਿ ਇਨ੍ਹਾਂ ਨੂੰ ਫੂਡ ਪੁਆਇਜ਼ਨਿੰਗ ਹੋ ਗਈ ਹੈ ਜਿਸ ਦੇ ਕਾਰਨ ਇਨ੍ਹਾਂ ਦੀ ਮੌਤ ਹੋਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤੇ ਤਜਰਬੇ ਤੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ

ਕਿਉਂਕਿ ਇਨ੍ਹਾਂ ਦਾ ਬਹੁਤ ਵੱਡੇ ਪੱਧਰ ਤੇ ਨੁਕਸਾਨ ਹੋਇਆ ਹੈ ਇਸਦੇ ਨਾਲ ਹੀ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਸਰਕਾਰਾਂ ਨੂੰ ਇਨ੍ਹਾਂ ਗੱਲਾਂ ਵੱਲ ਧਿਆਨ ਦੇਣਾ ਚਾਹੀਦਾ ਅਤੇ ਇਸ ਵਿਅਕਤੀ ਨੂੰ ਇਸ ਦਾ ਨੁਕਸਾਨ ਦੇਣਾ ਚਾਹੀਦਾ ਹੈ ਇਸ ਖਬਰ ਦੇ ਸਾਹਮਣੇ ਤੋਂ ਲੋਕਾਂ ਵੱਲੋਂ ਵੱਖ ਵੱਖ ਭੂਚਾਲ ਤਜਾਰਤ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *