ਪੀਐਮ ਮੋਦੀ ਨੇ ਪਿਛਲੇ ਦਿਨੀਂ ‘ਮੁਫ਼ਤ ਸਿਲਾਈ ਮਸ਼ੀਨ ਸਕੀਮ 2022’ ਦੀ ਸ਼ੁਰੂਆਤ ਕੀਤੀ ਸੀ। ਇਹ ਸਕੀਮ ਦੇਸ਼ ਦੀਆਂ ਔਰਤਾਂ ਨੂੰ ਰੁਜ਼ਗਾਰ ਦੇਣ ਲਈ ਸ਼ੁਰੂ ਕੀਤੀ ਗਈ ਹੈ। ਇਸ ਸਕੀਮ ਤਹਿਤ ਦੇਸ਼ ਦੀਆਂ ਗਰੀਬ ਅਤੇ ਮਜ਼ਦੂਰ ਔਰਤਾਂ ਨੂੰ ਕੇਂਦਰ ਸਰਕਾਰ ਵੱਲੋਂ ਸਿਲਾਈ ਮਸ਼ੀਨਾਂ ਮੁਫ਼ਤ ਦਿੱਤੀਆਂ ਜਾਣਗੀਆਂ। ਇਸ ਪ੍ਰਧਾਨਮੰਤਰੀ ਮੁਫ਼ਤ ਸਿਲਾਈ ਮਸ਼ੀਨ ਯੋਜਨਾ 2022 ਰਾਹੀਂ ਔਰਤਾਂ ਘਰ ਬੈਠੇ ਹੀ ਸਿਲਾਈ ਮਸ਼ੀਨ ਲੈ ਕੇ ਆਪਣਾ ਰੁਜ਼ਗਾਰ ਸ਼ੁਰੂ ਕਰ ਸਕਦੀਆਂ ਹਨ ਤਾਂ ਜੋ ਉਹ ਚੰਗੀ ਆਮਦਨ ਕਮਾ ਸਕਣ।ਇਸ ਯੋਜਨਾ ਦਾ ਲਾਭ ਦੇਸ਼ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੀਆਂ ਆਰਥਿਕ ਤੌਰ ‘ਤੇ ਕਮਜ਼ੋਰ ਔਰਤਾਂ ਅਤੇ ਮਜ਼ਦੂਰ ਔਰਤਾਂ ਨੂੰ ਦਿੱਤਾ ਜਾਵੇਗਾ। ਸਿਲਾਈ ਮਸ਼ੀਨ ਲੈਣ ਲਈ
ਤੁਹਾਨੂੰ ਅਪਲਾਈ ਕਰਨ ਦੀ ਲੋੜ ਹੈ। ਇਹ ਯੋਜਨਾ ਹਰੇਕ ਰਾਜ ਦੀਆਂ 50,000 ਔਰਤਾਂ ਲਈ ਬਣਾਈ ਗਈ ਹੈ। 20 ਤੋਂ 40 ਸਾਲ ਦੀ ਉਮਰ ਵਰਗ ਦੀਆਂ ਔਰਤਾਂ ਮੁਫ਼ਤ ਸਿਲਾਈ ਮਸ਼ੀਨ ਸਕੀਮ 2022 ਤਹਿਤ ਅਪਲਾਈ ਕਰ ਸਕਦੀਆਂ ਹਨ। ਉਨ੍ਹਾਂ ਨੂੰ ਸਿਲਾਈ ਮਸ਼ੀਨ ਲਈ ਇੱਕ ਰੁਪਿਆ ਵੀ ਖਰਚਣ ਦੀ ਲੋੜ ਨਹੀਂ ਹੈ।ਸਕੀਮ ਅਧੀਨ ਸਿਲਾਈ ਮਸ਼ੀਨ ਲੈਣ ਲਈ, ਤੁਹਾਨੂੰ ਆਪਣੇ ਦਸਤਾਵੇਜ਼ਾਂ ਦੀ ਲੋੜ ਹੋਵੇਗੀ ਜਿਵੇਂ: ਆਧਾਰ ਕਾਰਡ, ਜਨਮ ਮਿਤੀ ਸਰਟੀਫਿਕੇਟ, ਆਮਦਨ ਦਾ ਸਬੂਤ, ਪਾਸਪੋਰਟ ਸਾਈਜ਼ ਫੋਟੋ ਅਤੇ ਮੋਬਾਈਲ ਨੰਬਰ ਆਦਿ। ਜੇਕਰ ਬਿਨੈਕਾਰ ਅੰਗਹੀਣ ਜਾਂ ਵਿਧਵਾ ਹੈ, ਤਾਂ ਉਸ ਕੋਲ ਸਬੰਧਤ ਸਰਟੀਫਿਕੇਟ ਹੋਣਾ ਚਾਹੀਦਾ ਹੈ।ਇਸ ਸਕੀਮ ਤਹਿਤ ਅਪਲਾਈ ਕਰਨ ਵਾਲੀਆਂ
ਔਰਤਾਂ ਦੀ ਉਮਰ 20 ਤੋਂ 40 ਸਾਲ ਹੋਣੀ ਚਾਹੀਦੀ ਹੈ।ਇਸ ਮੁਫਤ ਸਿਲਾਈ ਮਸ਼ੀਨ 2022 ਦੇ ਤਹਿਤ ਮਜ਼ਦੂਰ ਔਰਤਾਂ ਦੇ ਪਤੀ ਦੀ ਸਾਲਾਨਾ ਆਮਦਨ 12000 ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ।ਪ੍ਰਧਾਨ ਮੰਤਰੀ ਮੁਫਤ ਸਿਲਾਈ ਮਸ਼ੀਨ 2022 ਦੇ ਤਹਿਤ ਦੇਸ਼ ਦੀਆਂ ਸਿਰਫ ਆਰਥਿਕ ਤੌਰ ‘ਤੇ ਕਮਜ਼ੋਰ ਔਰਤਾਂ ਹੀ ਯੋਗ ਹੋਣਗੀਆਂ।ਦੇਸ਼ ਦੀਆਂ ਵਿਧਵਾ ਅਤੇ ਅਪਾਹਜ ਔਰਤਾਂ ਵੀ ਇਸ ਯੋਜਨਾ ਦਾ ਲਾਭ ਲੈ ਸਕਦੀਆਂ ਹਨ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।