ਕੀ ਪੰਜਾਬ ਵਿੱਚ ਸੱਚਮੁੱਚ ਹੀ ਖਤਮ ਹੋ ਰਿਹਾ ਹੈ ਬੱਸਾਂ ਦਾ ਮੁਫ਼ਤ ਸਫ਼ਰ ?

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕੰਮ ਕਰ ਰਹੀ ਹੈ ਤੇ ਆਮ ਆਦਮੀ ਪਾਰਟੀ ਦੇ ਵੱਲੋਂ ਪੰਜਾਬ ਦੇ ਲੋਕਾਂ ਦੇ ਨਾਲ ਇਹ ਵਾਅਦਾ ਵੀ ਕੀਤਾ ਗਿਆ ਹੈ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ ਦੇਖਿਆ ਜਾਵੇ ਤਾਂ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਦੇ ਲਈ ਬਹੁਤ ਸਾਰੀਆਂ ਸਹੂਲਤਾਂ ਲਿਆਉਣ ਦੀ ਗੱਲ ਵੀ ਕੀਤੀ ਜਾ ਰਹੀ ਹੈ ਪਰ ਇਸੇ ਦੌਰਾਨ ਹੀ ਕੁਝ ਸਹੂਲਤਾਂ ਨੂੰ ਬੰਦ ਕਰਨ ਦੀਆਂ ਖਬਰਾਂ ਵੀ ਸਾਹਮਣੇ ਆ ਰਹੀਆਂ ਹਨ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕਾਂਗਰਸ ਪਾਰਟੀ ਦੇ ਵੱਲੋਂ ਪੰਜਾਬ ਦੀਆਂ ਔਰਤਾਂ ਦੇ ਲਈ ਮੁਫ਼ਤ ਬੱਸ ਸੇਵਾ ਸ਼ੁਰੂ ਕੀਤੀ ਗਈ ਸੀ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਇਹ ਐਲਾਨ ਕੀਤਾ ਗਿਆ ਸੀ ਜਿਸ ਤੋਂ ਬਾਅਦ

ਅੌਰਤਾਂ ਪੰਜਾਬ ਦੇ ਵਿੱਚ ਚੱਲ ਰਹੀਆਂ ਸਰਕਾਰੀ ਬੱਸਾਂ ਦੇ ਵਿੱਚ ਆਧਾਰ ਕਾਰਡ ਦਿਖਾ ਕੇ ਸਫਰ ਕਰ ਸਕਦੀਆਂ ਹਨ ਪਰ ਕੁਝ ਖ਼ਬਰਾਂ ਦੁਨੀਆਂ ਸਾਹਮਣੇ ਆਉਂਦੀਆਂ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਕਰਦੀਆਂ ਹਨ ਕਈ ਥਾਵਾਂ ਤੇ ਅਸੀਂ ਦੇਖਦੇ ਹਾਂ ਕਿ ਬੱਸ ਕੰਡਕਟਰਾਂ ਜਾਂ ਫਿਰ ਡਰਾਈਵਰਾਂ ਦੇ ਨਾਲ ਔਰਤਾਂ ਦਾ ਝਗੜਾ ਹੋ ਜਾਂਦਾ ਹੈ ਜਾਂ ਫਿਰ ਕਈ ਵਾਰ ਕੁਝ ਹਡ਼ਤਾਲਾਂ ਬੱਸ ਮੁਲਾਜ਼ਮਾਂ ਦੇ ਵੱਲੋਂ ਦਿੱਤੀਆਂ ਜਾਂਦੀਆਂ ਹਨ ਜਿਸ ਦੇ ਵਿਚ ਇਹ ਮੰਗ ਖੜ੍ਹੀ ਕੀਤੀ ਜਾਂਦੀ ਹੈ ਕਿ ਔਰਤਾਂ ਦੇ ਇਸ ਮੁਫ਼ਤ ਬੱਸ ਸਫ਼ਰ ਨੂੰ ਬੰਦ ਕਰ ਦਿੱਤਾ ਜਾਣਾ ਚਾਹੀਦਾ ਹੈ ਅਤੇ ਹੁਣ ਸੋਸ਼ਲ ਮੀਡੀਆ ਤੇ ਉੱਤੇ ਇਹ ਪੋਸਟ ਵੀ ਸਾਂਝੀ ਕੀਤੀ ਗਈ ਹੈ ਕਿ ਇੱਕ ਜੂਨ ਤੋਂ ਇਹ ਬੱਸ ਸਫ਼ਰ ਬਿਲਕੁਲ ਖ਼ਤਮ ਹੋ ਜਾਵੇਗਾ ਔਰਤਾਂ ਨੂੰ ਕਿਰਾਇਆ ਦੇ ਕੇ

ਸਫਰ ਕਰਨਾ ਪਵੇਗਾ ਪਰ ਇਹ ਖ਼ਬਰ ਬਿਲਕੁਲ ਅਫ਼ਵਾਹ ਹੈ ਵਿਦੇਸ਼ ਜਾ ਰਿਹਾ ਹੈ ਕਿ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਤੁਹਾਡੇ ਵੱਲੋਂ ਇੱਕ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਦੇ ਉੱਤੇ ਸਾਂਝੀ ਕੀਤੀ ਗਈ ਹੈ ਜਿਸਦੇ ਵਿੱਚੋਂ ਕੁਝ ਮਹਿਲਾਵਾਂ ਦੇ ਨਾਲ ਦਿਖਾਈ ਦੇ ਰਹੇ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਸੋਸ਼ਲ ਮੀਡੀਆ ਦੇ ਉੱਤੇ ਇੱਕ ਜੂਨ ਤੋਂ ਮੁਫਤ ਬੱਸ ਸਫਰ ਨੂੰ ਬੰਦ ਕਰਨ ਦੀ ਜੋ ਗੱਲ ਹੈ ਉਹ ਬਿਲਕੁਲ ਝੂਠੀ ਹੈ ਸਰਕਾਰ ਦੇ ਵੱਲੋਂ ਇਹ ਅਜਿਹਾ ਫ਼ੈਸਲਾ ਨਹੀਂ ਲਿਆ ਗਿਆ ਹੈ ਸੋ ਇਹ ਔਰਤਾਂ ਦੇ ਲਈ ਇੱਕ ਰਾਹਤ ਭਰੀ ਖਬਰ ਸਾਹਮਣੇ ਆ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.