ਹਰਸਿਮਰਤ ਕੌਰ ਬਾਦਲ ਨੇ ਦਿੱਤਾ ਇਹ ਵੱਡਾ ਬਿਆਨ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਕਹਿੰਦਾ ਦੱਸਿਆ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੈਬਿਨਟ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਵੱਲ ਇਕ ਵੱਡਾ ਬਿਆਨ ਜਾਰੀ ਕੀਤਾ ਗਿਆ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬੀ ਯੂਨੀਵਰਸਿਟੀ ਨੂੰਹ ਕੇਂਦਰੀ ਯੂਨੀਵਰਸਿਟੀ ਐਲਾਨ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿਉਂਕਿ ਪੰਜਾਬ ਦੇ ਅਰਥਾਂ ਦੇ ਪਿੱਛੋਂ ਪੰਜਾਬੀ ਯੂਨੀਵਰਸਿਟੀ ਜਾ ਚੁੱਕੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ

ਹਰਸਿਮਰਤ ਕੌਰ ਬਾਦਲ ਦੇ ਬੋਲਣ ਤੇ ਇਤਰਾਜ਼ ਜਤਾਇਆ ਗਿਆ ਹੈ ਅਤੇ ਉਸ ਦਾ ਕਹਿਣਾ ਹੈ ਕਿ ਅਜਿਹਾ ਨਹੀਂ ਹੋਣਾ ਚਾਹੀਦਾ ਸੀ ਕਿਉਂਕਿ ਪੰਜਾਬ ਦਾ ਹੱਕ ਪੰਜਾਬੀ ਯੂਨੀਵਰਸਿਟੀ ਦੇ ਸੀ ਜਿਸ ਦੇ ਉੱਪਰ ਹੁਣ ਭਗਵੰਤ ਮਾਨ ਨੂੰ ਐਕਸ਼ਨ ਲੈਣਾ ਚਾਹੀਦਾ ਸੀ ਪਰ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਆਪਣੇ ਟਵਿੱਟਰ ਹੈਂਡਲ ਤੇ ਟਵੀਟ ਕੀਤਾ ਹੈ ਜਿਸ ਵਿੱਚ ਉਨ੍ਹਾਂ ਦਾ ਲਿਖਣਾ ਹੈ ਕਿ ਰੋਮ ਸੜ ਰਿਹਾ ਸੀ ਪਰ ਉਸ ਦਾ ਰਾਜਾ ਬੰਸਰੀ ਵਜਾ ਰਿਹਾ ਸੀ ਜਿਸ ਤੋਂ

ਭਾਵ ਉਨ੍ਹਾਂ ਦੇ ਵਲੋਂ ਹੁਣ ਭਗਵੰਤ ਮਾਨ ਤੇ ਤੰਜ ਕੱਸਿਆ ਗਿਆ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਹੱਥ ਵਿਚੋਂ ਉਸ ਦੀਆਂ ਬਹੁਤ ਸਾਰੀਆਂ ਚੀਜ਼ਾਂ ਜਾ ਰਹੇ ਹਨ ਪਰ ਭਗਵੰਤ ਮਾਨ ਵਲੋਂ ਇਨ੍ਹਾਂ ਗੱਲਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ ਇਸ ਖ਼ਬਰ ਤੇ ਸਾਹਮਣਾ ਉਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.