ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕੰਮ ਕਰ ਰਹੀ ਅਤੇ ਆਮ ਆਦਮੀ ਪਾਰਟੀ ਦੇ ਵਲੋਂ ਪੰਜਾਬ ਦੇ ਲੋਕਾਂ ਦੇ ਨਾਲ ਬਹੁਤ ਸਾਰੇ ਵਾਅਦੇ ਵੀ ਕੀਤੇ ਗਏ ਹਨ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰ ਦਿੱਤਾ ਜਾਵੇਗਾ ਇਸ ਦੇ ਲਈ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਨੂੰ ਹਰੇਕ ਸਹੂਲਤ ਦਿੱਤੀ ਜਾਵੇਗੀ ਪਰ ਪੰਜਾਬ ਦੇ ਵਿੱਚ ਸਮੱਸਿਆਵਾਂ ਵੀ ਬਹੁਤ ਜ਼ਿਆਦਾ ਵਧ ਰਹੀਆਂ ਹਨ ਅਤੇ ਹੁਣ ਆਮ ਆਦਮੀ ਪਾਰਟੀ ਦੇ ਵੱਲੋਂ ਜੋ ਕਦਮ ਚੁੱਕਿਆ ਗਿਆ ਹੈ ਉਸ ਦੇ ਚਾਰੇ ਪਾਸੇ ਚਰਚੇ ਹੋ ਰਹੇ ਹਨ ਦੱਸ ਦੇਈਏ ਕਿ ਪਿਛਲੇ ਦਿਨੀਂ ਭਗਵੰਤ ਮਾਨ ਨੇ ਸਰਕਾਰ ਦੇ ਵੱਲੋਂ ਆਪਣੀ ਹੀ ਪਾਰਟੀ ਦੇ ਕੈਬਨਿਟ ਮੰਤਰੀ ਡਾ ਵਿਜੇ ਸਿੰਗਲਾ ਨੂੰ ਜੇਲ੍ਹ ਦਾ ਰਸਤਾ
ਦਿਖਾ ਦਿੱਤਾ ਹੈ ਕਿਉਂਕਿ ਉਨ੍ਹਾਂ ਦੇ ਵੱਲੋਂ ਰਿਸ਼ਵਤ ਲੈਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਅਤੇ ਜਦੋਂ ਭਗਵੰਤ ਮਾਨ ਤਕ ਇਹ ਖ਼ਬਰ ਪਹੁੰਚਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਆਪਣੇ ਹੀ ਕੈਬਨਿਟ ਮੰਤਰੀ ਦੇ ਖ਼ਿਲਾਫ਼ ਕਾਰਵਾਈ ਕਰ ਦਿੱਤੀ ਜਾਂਦੀ ਹੈ ਇਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਭਗਵੰਤ ਮਾਨ ਦੇ ਇਸ ਫ਼ੈਸਲੇ ਦੀ ਸ਼ਲਾਘਾ ਕੀਤੀ ਜਾਂਦੀ ਹੈ ਬਹੁਤ ਸਾਰੇ ਲੋਕ ਉਨ੍ਹਾਂ ਦੀ ਤਾਰੀਫ਼ ਕਰ ਰਹੇ ਹਨ ਇਸਦੇ ਨਾਲ ਹੀ ਹੁਣ ਡਾ ਵਿਜੇ ਸਿੰਗਲਾ ਜਿਸ ਅਹੁਦੇ ਉੱਤੇ ਬਿਰਾਜਮਾਨ ਸੀ ਭਾਵ ਉਹ ਸਿਹਤ ਮੰਤਰੀ ਬਣੇ ਹੋਏ ਸੀ ਉਹ
ਅਹੁਦਾ ਖਾਲੀ ਹੋ ਚੁੱਕਿਆ ਸੀ ਜਿਸ ਤੋਂ ਬਾਅਦ ਹੁਣ ਭਗਵੰਤ ਮਾਨ ਨੇ ਖ਼ੁਦ ਇਸ ਅਹੁਦੇ ਨੂੰ ਸੰਭਾਲਿਆ ਹੈ ਉਨ੍ਹਾਂ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਵਿੱਚ ਬਹੁਤ ਕੁਝ ਗਲਤ ਹੋ ਰਿਹਾ ਹੈ ਅਤੇ ਇਸ ਨੂੰ ਸਹੀ ਕਰਨ ਦੇ ਲਈ ਭਗਵੰਤ ਮਾਨ ਸਰਕਾਰ ਨੂੰ ਲਗਾਤਾਰ ਕੰਮ ਕਰਨਾ ਪਵੇਗਾ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।