ਹੁਣੇ ਹੁਣੇ ਬੈਂਕਾਂ ਵਿਚ ਛੁੱਟੀਆਂ ਬਾਰੇ ਹੋ ਗਿਆ ਵੱਡਾ ਐਲਾਨ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਲਗਪਗ ਹਰ ਇੱਕ ਵਿਅਕਤੀ ਦਾ ਬੈਂਕ ਵਿੱਚ ਖਾਤਾ ਹੁੰਦਾ ਹੈ ਭਾਵੇਂ ਕਿ ਬਹੁਤ ਸਾਰੇ ਕੰਮਕਾਰ ਆਨਲਾਈਨ ਤਰੀਕੇ ਨਾਲ ਹੋ ਜਾਂਦੇ ਹਨ ਪਰ ਫਿਰ ਵੀ ਕੁਝ ਕੰਮ ਅਜਿਹੇ ਹੁੰਦੇ ਹਨ ਜਿਨ੍ਹਾਂ ਨੂੰ ਬੈਂਕ ਦੇ ਵਿੱਚ ਜਾ ਕੇ ਹੀ ਨਿਬੇੜਿਆ ਜਾ ਸਕਦਾ ਹੈ ਜਿਸ ਲਈ ਬਹੁਤ ਸਾਰੇ ਲੋਕ ਬੈਂਕ ਦੇ ਵਿੱਚ ਆਉਂਦੇ ਜਾਂਦੇ ਰਹਿੰਦੇ ਹਨ ਪਰ ਭਾਰਤੀ ਰਿਜ਼ਰਵ ਬੈਂਕ ਦੇ ਵੱਲੋਂ ਲੋਕਾਂ ਨੂੰ ਸੁਚੇਤ ਕੀਤਾ ਜਾਂਦਾ ਹੈ ਕਿ ਕਿਹੜੇ ਕਿਹੜੇ ਦਿਨਾਂ ਦੇ ਵਿੱਚ ਬੈਂਕਾਂ ਦੇ ਵਿੱਚ ਛੁੱਟੀਆਂ ਰਹਿਣਗੀਆਂ ਰਿਜ਼ਰਵ ਬੈਂਕ ਨੇ ਜੂਨ ‘ਚ ਹੋਣ ਵਾਲੀਆਂ ਛੁੱਟੀਆਂ ਦੀ ਲਿਸਟ ਜਾਰੀ ਕੀਤੀ ਹੈ ਜਿਨ੍ਹਾਂ ਵਿਚ ਰਾਸ਼ਟਰੀ ਛੁੱਟੀਆਂ ਤੋਂ ਇਲਾਵਾ ਕੁਝ ਖਾਸ ਛੁੱਟੀਆਂ ਹਨ। ਨਾਲ ਹੀ ਇਸ ਵਿਚ ਐਤਵਾਰ ਦੇ ਨਾਲ-ਨਾਲ ਮਹੀਨੇ ਦੇ ਦੂਸਰੇ

ਅਤੇ ਚੌਥੇ ਸ਼ਨਿਚਰਵਾਰ ਨੂੰ ਵੀ ਸ਼ਾਮਲ ਕੀਤਾ ਗਿਆ ਹੈ।ਤੁਹਾਨੂੰ ਦੱਸ ਦੇਈਏ ਕਿ ਜਾਰੀ ਕੀਤੀ ਗਈ ਲਿਸਟ ਅਨੁਸਾਰ ਕੁੱਲ 12 ਦਿਨ ਬੈਂਕ ਬੰਦ ਰਹਿਣਗੇ। ਰਿਜ਼ਰਵ ਬੈਂਕ ਆਫ ਇੰਡੀਆ (RBI) ਨੇ ਇਨ੍ਹਾਂ ਬੈਂਕ ਹੌਲੀਡੇ ਲਿਸਟ ਨੂੰ ਤਿੰਨ ਕੈਟਾਗਰੀ ‘ਚ ਵੰਡਿਆ ਹੈ ਜਿਸ ਵਿਚ Negotiable Instruments Act, Real Time Gross Settlement Holiday ਤੇ Banks Closing of Accounts ਸ਼ਾਮਲ ਹਨ। ਤੁਸੀਂ ਜੂਨ ‘ਚ ਬੈਂਕ ਦੇ ਕੰਮ ਨਿਪਟਾਉਣ ਤੋਂ ਪਹਿਲਾਂ ਇਨ੍ਹਾਂ ਛੁੱਟੀਆਂ ਬਾਰੇ ਜਾਣ ਲਓ ਤੇ ਉਸੇ ਹਿਸਾਬ ਨਾਲ ਬੈਂਕ ਦੇ ਕੰਮ ਪਲਾਨ ਕਰੋ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.