ਪੰਜਾਬ ਦੇ ਇਸ ਪਿੰਡ ਵਿੱਚ ਹੋਈ ਵੱਡੀ ਬੇਅਦਬੀ

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਥਾਂਵਾਂ ਤੇ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਜੋ ਲੋਕਾਂ ਦੀ ਜ਼ਿੰਦਗੀ ਨੂੰ ਬਹੁਤ ਬੁਰੇ ਤਰੀਕੇ ਨਾਲ ਪ੍ਰਭਾਵਿਤ ਕਰ ਰਹੀਆਂ ਹਨ ਭਾਵ ਬਹੁਤ ਸਾਰੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਰਹੀ ਹੈ ਜਿਸ ਦੀ ਵਜ੍ਹਾ ਕਾਰਨ ਕਈ ਲੋਕਾਂ ਦੇ ਵੱਲੋਂ ਇਹ ਕਿਹਾ ਵੀ ਜਾਂਦਾ ਹੈ ਕਿ ਉਨ੍ਹਾਂ ਨੂੰ ਬੇਅਦਬੀ ਦੇ ਮਾਮਲਿਆਂ ਵਿੱਚ ਇਨਸਾਫ਼ ਚਾਹੀਦਾ ਹੈ ਪਰ ਸਰਕਾਰਾਂ ਦੇ ਵੱਲੋਂ ਵੀ ਕਿਸੇ ਪ੍ਰਕਾਰ ਦਾ ਕੋਈ ਖਾਸ ਕਦਮ ਨਹੀਂ ਚੁੱਕਿਆ ਜਾ ਰਿਹਾ ਬੇਅਦਬੀ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾ ਰਿਹਾ ਜਿਸ ਦੀ ਵਜ੍ਹਾ ਕਾਰਨ ਬਹੁਤ

ਸਾਰੀਆਂ ਪ੍ਰੇਸ਼ਾਨੀਆਂ ਸਾਹਮਣੇ ਆ ਰਹੀਆਂ ਹਨ ਹੁਣ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਅਤੇ ਹੁਣ ਇਕ ਨਵਾਂ ਮਾਮਲਾ ਜ਼ਿਲ੍ਹਾ ਸੰਗਰੂਰ ਤੋਂ ਸਾਹਮਣੇ ਆ ਰਿਹਾ ਹੈ ਜ਼ਿਲ੍ਹਾ ਸੰਗਰੂਰ ਦੇ ਪਿੰਡ ਚਡਿਆਲ ਤੋਂ ਸਾਹਮਣੇ ਆਇਆ ਹੈ ਦੱਸਿਆ ਜਾ ਰਿਹਾ ਹੈ ਕਿ ਇੱਥੇ ਇੱਕ ਔਰਤ ਆਪਣੇ ਘਰ ਦੇ ਵਿਚ ਗੁਰੂ ਘਰ ਤੋਂ ਇਕ ਗੁਟਕਾ ਸਾਹਿਬ ਲੈ ਕੇ ਆਈ ਸੀ ਤਾਂ ਜੋ ਉਹ ਪਾਠ ਕਰ ਸਕੇ ਪਰ ਉਸ ਦੇ ਪਤੀ ਨੇ ਸ਼ਰਾਬ ਨਸ਼ੇ ਦੇ ਵਿਚ ਇਸ ਗੁਟਕਾ ਸਾਹਿਬ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਜਿਸ ਦੀ ਵਜ੍ਹਾ ਕਾਰਨ ਗੁਟਕਾ ਸਾਹਿਬ ਦੇ ਅੰਗ ਸੜ ਗਏ ਜਿਸ ਦੀ ਵਜ੍ਹਾ ਕਾਰਨ ਔਰਤ ਨੂੰ ਬਹੁਤ ਜ਼ਿਆਦਾ ਪ੍ਰੇਸ਼ਾਨੀ ਹੋਈ ਅਤੇ ਉਸ ਨੇ ਇਹ ਜਾਣਕਾਰੀ ਗੁਰੂ ਘਰ ਦੇ ਵਿਚ ਜਾ ਕੇ ਦਿੱਤੀ ਤਾਂ ਗੁਰੂ ਘਰ ਦੀ

ਜਥੇਬੰਦੀ ਇੱਥੇ ਪਹੁੰਚਦੀ ਹੈ ਤੇ ਉਨ੍ਹਾਂ ਦੇ ਵੱਲੋਂ ਇਸ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕਰਵਾਇਆ ਜਾਂਦਾ ਹੈ ਅਤੇ ਇਸ ਔਰਤ ਦੇ ਬਿਆਨ ਵੀ ਲਿਖੇ ਜਾ ਰਹੇ ਹਨ ਸੋ ਪੁਲੀਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਬਣਦੀ ਕਾਰਵਾਈ ਜ਼ਰੂਰ ਕੀਤੀ ਜਾਵੇਗੀ ਵੇਖਿਆ ਜਾਵੇ ਤਾਂ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਇਸ ਤਰ੍ਹਾਂ ਦੀ ਮਾਮਲੇ ਪਹਿਲਾਂ ਵੀ ਕਈ ਵਾਰ ਸਾਹਮਣੇ ਆ ਚੁੱਕੇ ਹਨ ਜਿੱਥੇ ਕੁਝ ਲੋਕਾਂ ਦੇ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਅਤੇ ਬਹੁਤ ਸਾਰੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.