ਭਗਵੰਤ ਮਾਨ ਨੂੰ ਲੱਗਿਆ ਇਹ ਵੱਡਾ ਝਟਕਾ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕੋਕੀਨ ਅਤੇ ਵਿੱਚ ਬਹੁਤ ਸਾਰੇ ਮਾਮਲਿਆਂ ਦੇ ਵਿੱਚ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ ਉਨ੍ਹਾਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਦੇ ਵੱਲੋਂ ਇਕ ਬਿੱਲ ਪਾਸ ਕੀਤਾ ਗਿਆ ਸੀ ਜਿਸ ਵਿੱਚ ਉਨ੍ਹਾਂ ਦਾ ਕਹਿਣਾ ਸੀ ਕਿ ਹੁਣ ਪੰਜਾਬ ਦੇ ਵਿੱਚ ਹਰੇਕ ਵਿਧਾਇਕ ਨੂੰ ਇਕ ਪੈਨਸ਼ਨ ਅਤੇ ਇਕ ਅਧਿਕਾਰ ਮਿਲੇਗਾ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਸਾਰੇ ਹੀ

ਵਿਧਾਇਕਾਂ ਦੀਆਂ ਜਿਨ੍ਹਾਂ ਦੀਆਂ ਇਕ ਤੋਂ ਜ਼ਿਆਦਾ ਪੈਨਸ਼ਨਾਂ ਸਨ ਉਹ ਬੰਦ ਕਰ ਦਿੱਤੀਆਂ ਗਈਆਂ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਬੁਲਾੳੁਣੇ ਫਾਈਲ ਰਾਜਪਾਲ ਦੇ ਕੋਲ ਭੇਜੀ ਗਈ ਸੀ ਜਿਸ ਤੋਂ ਬਾਅਦ ਭਗਵੰਤ ਮਾਨ ਨੂੰ ਇੱਕ ਵੱਡਾ ਝਟਕਾ ਲੱਗਿਆ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਰਾਜਪਾਲ ਦੇ ਵੱਲੋਂ ਉਨ੍ਹਾਂ ਦੀ ਇਹ ਫਾਈਲ ਵਾਪਸ ਕਰ ਦਿੱਤੀ ਗਈ ਹੈ ਜਿਸ ਤੋਂ ਬਾਅਦ ਹੁਣ ਉਨ੍ਹਾਂ ਦੇ ਵੱਲੋਂ ਇਸ ਫਾਈਲ ਦੇ ਉਪਰ ਦਸਤਖਤ ਨਹੀਂ ਕੀਤੇ ਗਏ ਹਨ ਜਿਸ ਤੋਂ ਬਾਅਦ ਲੋਕਾਂ ਦੇ ਵੱਲੋਂ ਵੱਖ ਵੱਖ

ਵਿਚਾਰ ਦਿੱਤੇ ਹਨ ਅਤੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਭਗਵੰਤ ਮਾਨ ਵੱਲੋਂ ਇਹ ਬਹੁਤ ਵਧੀਆ ਫੈਸਲਾ ਲਿਆ ਗਿਆ ਸੀ ਇਸ ਦੇ ਨਾਲ ਪੰਜਾਬ ਦਾ ਬਹੁਤ ਲਾਭ ਹੋ ਸਕਦਾ ਹੈ ਪਰ ਇਨ੍ਹਾਂ ਲੋਕਾਂ ਨੇ ਪੁਲੀਸ ਤੇ ਦਸਤਖ਼ਤ ਨਹੀਂ ਕੀਤੇ ਗਏ ਹੁਣ ਦੇਖਣਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਭਗਵੰਤ ਮਾਨ ਦੇ ਵਾਲੇ ਇਸ ਮਾਮਲੇ ਵਿੱਚ ਕੀ ਕੀਤਾ ਜਾਂਦਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *