ਹੁਣੇ ਹੁਣੇ ਹੋ ਗਿਆ ਛੁੱਟੀਆਂ ਦਾ ਐਲਾਨ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਛੁੱਟੀਆਂ ਦੇ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਵਿੱਚ ਦੇਖਿਆ ਜਾਂਦਾ ਹੈ ਕਿ ਅਕਸਰ ਬਹੁਤ ਸਾਰੇ ਅਜਿਹੇ ਮਹਿਕਮੇ ਹੁੰਦੇ ਹਨ ਜਿਨ੍ਹਾਂ ਦੇ ਵਿੱਚ ਛੁੱਟੀਆਂ ਹੋ ਜਾਂਦੀਆਂ ਹਨ ਅਤੇ ਉਥੋਂ ਦੇ ਕਰਮਚਾਰੀਆਂ ਦੇ ਲਈ ਇਹ ਸੁਖ ਦਾ ਸਾਹ ਆਉਂਦਾ ਹੈ ਕਿਉਂਕਿ ਵੱਡੇ ਪੱਧਰ ਦੇ ਉੱਪਰ ਸਰਕਾਰੀ ਸਮਾਗਮਾਂ ਵਿੱਚ ਬਹੁਤ ਘੱਟ ਛੁੱਟੀਆਂ ਹੁੰਦੀਆਂ ਹਨ ਇਸਦੇ ਨਾਲ ਹੀ ਜੁੜੀ ਇਕ ਵੱਡੀ ਖਬਰ ਹੁਣ ਸਕੂਲਾਂ ਨਾਲ ਜੁੜੀ ਹੋਈ ਸਾਹਮਣੇ ਆਏ ਜਿੱਥੇ ਕੱਸਿਆ ਜਾ ਰਿਹਾ ਹੈ ਹਰਿਆਣਾ ਸਰਕਾਰ ਦੇ ਵੱਲ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਜਿੱਥੇ ਕਿ ਦੱਸਿਆ ਜਾ ਰਿਹਾ

ਹੈ ਕਿ ਹੁਣ ਹਰਿਆਣਾ ਸਰਕਾਰ ਦੇ ਵੱਲੋਂ ਸਕੂਲਾਂ ਦੇ ਵਿੱਚ ਛੁੱਟੀਆਂ ਕਰਨ ਦਾ ਅੈਲਾਨ ਕਰ ਦਿੱਤਾ ਗਿਆ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਇੱਕ ਜੂਨ ਤੋਂ ਲੈ ਕੇ ਤੀਹ ਜੂਨ ਤੱਕ ਛੁੱਟੀਆਂ ਸਕੂਲਾਂ ਵਿੱਚ ਕਰ ਦਿੱਤੀਆਂ ਗਈਆਂ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇੱਕ ਜੁਲਾਈ ਤੋਂ ਸਕੂਲਾਂ ਦੇ ਵਿੱਚ ਛੁੱਟੀਆਂ ਖ਼ਤਮ ਹੋ ਜਾਣੀ ਹੈ ਅਤੇ ਇੱਕ ਜੁਲਾਈ ਤੋਂ ਸਕੂਲ ਲੱਗਣੇ ਸ਼ੁਰੂ ਹੋ ਜਾਣਗੇ ਜਿਸ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤਜਾਰਤ ਬੱਚਿਆਂ ਦੇ ਵਿੱਚ ਇਸ ਨੂੰ ਲੈ ਕੇ ਖੁਸ਼ੀ ਦੇਖੀ ਜਾ ਰਹੀ ਹੈ ਕਿਉਂਕਿ ਉਹ ਇਕ ਮਹੀਨਾ ਹੋਣ ਘਰ ਹੀ ਰਹਿਣਗੇ ਅਤੇ ਘਰ ਵਿਚ ਬੈਠ ਕੇ ਹੀ ਆਪਣੀ ਪੜ੍ਹਾਈ ਕਰਨਗੇ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.