ਹੁਣੇ ਹੁਣੇ ਹੋਇਆ ਭਾਰਤ ਬੰਦ ਦਾ ਐਲਾਨ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਦੇਸ਼ ਭਰ ਦੇ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕਈ ਵਾਰ ਧਰਨੇ ਪ੍ਰਦਰਸ਼ਨ ਕੀਤੇ ਜਾਂਦੇ ਹਨ ਅਤੇ ਜਾਂ ਫਿਰ ਉਨ੍ਹਾਂ ਦੇ ਵੱਲੋਂ ਕਿਸੇ ਸੂਬੇ ਨੂੰ ਤਾਂ ਫਿਰ ਦੇਸ਼ ਭਰ ਨੂੰ ਬੰਦ ਕਰਨ ਦਾ ਐਲਾਨ ਕਰ ਦਿੱਤਾ ਜਾਂਦਾ ਹੈ ਇਸੇ ਤਰ੍ਹਾਂ ਦੇ ਨਾਲ ਪਛੜੀਆਂ ਸ਼੍ਰੇਣੀਆਂ ਦੇ ਨਾਲ ਸੰਬੰਧਤ ਇਕ ਕਮਿਊਨਿਟੀ ਵੱਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੇ ਵੱਲੋਂ ਆਪਣੀਆਂ ਕੁਝ ਮੰਗਾਂ ਨੂੰ ਲੈ ਕੇ ਸਭ ਕੁਝ ਕੀਤਾ ਜਾ ਰਿਹਾ ਹੈ ਕੁਝ ਸਮੇਂ ਤੋਂ ਇਹ ਆਪਣੀਆਂ ਮੰਗਾਂ ਨੂੰ ਸਰਕਾਰ ਦੇ ਅੱਗੇ ਰੱਖ ਰਹੇ ਹਨ ਪਰ ਇਨ੍ਹਾਂ

ਦੀ ਕੋਈ ਗੱਲਬਾਤ ਨਹੀਂ ਸੁਣੀ ਜਾ ਰਹੀ ਜਿਸ ਦੀ ਵਜ੍ਹਾ ਕਾਰਨ ਹੁਣ ਇਹ ਵੱਡਾ ਕਦਮ ਚੁੱਕਣ ਜਾ ਰਹੇ ਹਨ ਅਤੇ ਇਨ੍ਹਾਂ ਦੇ ਵੱਲੋਂ ਭਾਰਤ ਬੰਦ ਦਾ ਅੈਲਾਨ ਕੀਤਾ ਗਿਆ ਹੈ ਪਰ ਖ਼ਬਰ ਸਾਹਮਣੇ ਆ ਰਹੀ ਹੈ ਕੀ ਇਸ ਦਾ ਅਸਰ ਬਹੁਤੇ ਥਾਂਵਾਂ ਦੇ ਉੱਤੇ ਦਿਖਾਈ ਨਹੀਂ ਦੇਵੇਗਾ ਕਿਉਂਕਿ ਜੋ ਇਹ ਸੰਸਥਾ ਹੈ ਉਸ ਦਾ ਬਹੁਤਾ ਵੱਡਾ ਖੇਤਰ ਨਹੀਂ ਹੈ ਸੋ ਫਿਲਹਾਲ ਇਸ ਮਾਮਲੇ ਸਬੰਧੀ ਬਹੁਤ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤੇ ਲੋਕਾਂ ਦਾ ਮੰਨਣਾ ਹੈ ਕਿ ਸਰਕਾਰ ਨੂੰ ਸਾਰਿਆਂ ਦੀ ਗੱਲਬਾਤ ਹੋਣੀ ਚਾਹੀਦੀ ਹੈ ਅਤੇ ਸਹੀ ਫ਼ੈਸਲਾ ਲੈਣਾ ਚਾਹੀਦਾ ਹੈ ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਲਝਾਇਆ ਜਾ ਸਕੇ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਦਿੱਕਤਾਂ ਸਾਹਮਣੇ ਆ ਰਹੀਆਂ ਹਨ ਜਿਸ ਦੀ ਵਜ੍ਹਾ ਕਾਰਨ ਕਈ ਵਾਰ ਲੋਕ ਪਰੇਸ਼ਾਨ ਹੋ ਜਾਂਦੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *