ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲਿਆਂ ਲਈ ਆਈ ਵੱਡੀ ਖਬਰ ਸਾਹਮਣੇ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਲੋਕਾਂ ਦੇ ਲਈ ਬਹੁਤ ਜ਼ਰੂਰੀ ਕੰਮ ਹੁੰਦੇ ਹਨ ਪਰ ਉਹ ਸਮੇਂ ਸਿਰ ਨਹੀਂ ਹੋ ਪਾਉਂਦੇ ਇਸ ਦੇ ਨਾਲ ਜੁੜੀ ਇਕ ਵੱਡੀ ਖਬਰ ਟਰੱਕ ਡਰਾਈਵਰਾਂ ਅਤੇ ਬੱਸ ਡਰਾਈਵਰਾਂ ਨਾਲ ਜੁੜੀ ਹੋਈ ਸਾਹਮਣੇ ਅਾ ਰਹੇ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੇ ਕਮਰਸ਼ੀਅਲ ਲਾਇਸੈਂਸ ਦਸ ਸਾਲ ਲਈ ਬਣਦੇ ਹਨ ਜਿਸ ਤੋਂ ਬਾਅਦ ਉਨ੍ਹਾਂ ਨੇ ਇਹ ਲਾਇਸੈਂਸ ਰੀਨਿਊ ਕਰਾਉਣਾ ਹੁੰਦਾ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਹੁਣ ਇਹ ਰੀਨਿਊ ਕਰਵਾਉਣ ਦੇ ਬੱਚਿਆਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ

ਰਿਹਾ ਹੈ ਕਿਉਂਕਿ ਦੱਸਿਆ ਜਾ ਰਿਹਾ ਹੈ ਕਿ ਜਿੱਥੇ ਇਹ ਰਿਨਿਊ ਹੁੰਦਾ ਹੈ ਉੱਥੇ ਬਹੁਤ ਵੱਡੀਆਂ ਲਾਈਨਾਂ ਲੱਗ ਗਈਆਂ ਅਤੇ ਲੋਕਾਂ ਨੂੰ ਦੋ ਦੋ ਤਿੰਨ ਤਿੰਨ ਦਿਨਾਂ ਕਦੇ ਲਈ ਇੰਤਜ਼ਾਰ ਕਰਨਾ ਪੈਂਦਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਨ੍ਹਾਂ ਲੋਕਾਂ ਦੇ ਵੱਲੋਂ ਇਸ ਦੇ ਵਿਰੋਧ ਵਿੱਚ ਰੋਸ ਵੀ ਜਤਾਇਆ ਜਾ ਰਿਹਾ ਅਤੇ ਲੋਕਾਂ ਦਾ ਕਹਿਣਾ ਹੈ ਕਿ ਇਸ ਦੇ ਲਈ ਸਰਕਾਰਾਂ ਨੂੰ ਕੁਝ ਕਰਨਾ

ਚਾਹੀਦਾ ਹੈ ਕਿਉਂਕਿ ਲੋਕਾਂ ਦਾ ਬਹੁਤ ਵੱਡੇ ਪੱਧਰ ਤੇ ਨੁਕਸਾਨ ਹੋ ਰਿਹਾ ਹੈ ਕਾਰਕੁਨਾਂ ਨੂੰ ਲਾਇਸੈਂਸ ਰੀਨਿਊ ਕਰਵਾਉਣ ਦੇ ਲਈ ਬਹੁਤ ਜ਼ਿਆਦਾ ਸਮਾਂ ਲਾਈਨਾਂ ਵਿੱਚ ਖੜ੍ਹਾ ਰਹਿਣਾ ਪੈਂਦਾ ਹੈ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤੇ ਜਾਰਡਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.