ਭਗਵੰਤ ਮਾਨ ਦੇ ਲਈ ਆਈ ਵੱਡੀ ਖੁਸ਼ਖਬਰੀ ਸਾਹਮਣੇ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿੰਨਾਂ ਦੇ ਵਿਚਲੇ ਕਹਿੰਦਾ ਹੈ ਕਿ ਭਗਵੰਤ ਮਾਨ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਜਿਸ ਵਿਚ ਲੋਕਾਂ ਦੇ ਪਲ ਉਨ੍ਹਾਂ ਨੂੰ ਬਹੁਤ ਪਸੰਦ ਵੀ ਕੀਤਾ ਜਾਂਦਾ ਹੈ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦਿਨੀਂ ਭਗਵੰਤ ਮਾਨ ਦੇ ਵੱਲ ਇਕ ਵੱਡਾ ਫੈਸਲਾ ਲਿਆ ਗਿਆ ਸੀ ਜਿਸ ਵਿੱਚ ਉਨ੍ਹਾਂ ਦੇ ਵੱਲੋਂ ਆਪਣੀ ਪਾਰਟੀ ਦੇ ਇਕ ਮੰਤਰੀ ਨੂੰ ਉਸ ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਗਈ ਦੱਸਿਆ ਜਾ ਰਿਹਾ ਇੱਕ ਉਸ ਮੰਤਰੀ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਫੜਿਆ ਗਿਆ ਸੀ ਜਿਸ ਤੋਂ

ਬਾਅਦ ਉਸ ਨੂੰ ਬਰਖਾਸਤ ਕਰਨ ਤੋਂ ਬਾਅਦ ਉਸ ਉੱਪਰ ਪੁਲਿਸ ਕਾਰਵਾਈ ਵੀ ਹੋ ਰਹੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਦੇ ਹਰਮਨ ਪਿਆਰੇ ਮੁੱਖ ਮੰਤਰੀ ਬਣ ਗਏ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਹ ਪੰਜਾਬ ਦੇ ਤੀਸਰੇ ਜਿਹੇ ਮੰਤਰੀ ਹਨ ਜਿਨ੍ਹਾਂ ਦੇ ਫਾਲੋਅਰਸ ਟਵਿਟਰ ਅਤੇ ਸੋਸ਼ਲ ਮੀਡੀਆ ਦੇ ਸਾਰੇ ਹੀ ਆਪ ਦੇ ਉੱਪਰ ਇਕ ਮਿਲੀਅਨ ਤਕ ਜਾ ਪਹੁੰਚੇ ਹਨ ਇਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਇਹ ਵਿਚਾਰ ਦਿੱਤੇ ਜਾ ਰਹੇ ਹਨ ਲੋਕਾਂ ਦਾ ਦਿਲ ਕਿਹਾ ਜਾਂਦਾ ਹੈ ਕਿ ਭਗਵੰਤ ਮਾਨ ਵੱਲੋਂ ਬਹੁਤ ਵਧੀਆ ਤਰੀਕੇ ਨਾਲ ਕੰਮ

ਕੀਤਾ ਜਾ ਰਿਹਾ ਹੈ ਜਿਸ ਤੋਂ ਲੋਕਾਂ ਦੇ ਵੱਲੋਂ ਇਹਨਾਂ ਨੂੰ ਬਹੁਤ ਪਸੰਦ ਕੀਤਾ ਜਾ ਰਿਹਾ ਹੈ ਇਸ ਖ਼ਬਰ ਦੇ ਸਾਹਮਣਾ ਉਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਉਨ੍ਹਾਂ ਨੂੰ ਉਮੀਦ ਹੈ ਕਿ ਆਉਣ ਵਾਲੇ ਸਮੇਂ ਦੇ ਵਿੱਚ ਭਗਵੰਤ ਮਾਨ ਦੇ ਵੱਲੋਂ ਹੋਰ ਵੀ ਅਜਿਹੇ ਫੈਸਲੇ ਲਏ ਜਾਣਗੇ ਜਿਸਦੇ ਨਾਲ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਸੁਧਾਰ ਕੀਤਾ ਜਾਵੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *