ਵ੍ਹੱਟਸਐਪ ਵਰਤਣ ਵਾਲਿਆਂ ਦੇ ਲਈ ਆਈ ਵੱਡੀ ਖਬਰ ਸਾਹਮਣੇ

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਸੋਸ਼ਲ ਮੀਡੀਆ ਦਾ ਜ਼ਮਾਨਾ ਹੈ ਅਤੇ ਸੋਸ਼ਲ ਮੀਡੀਆ ਦੇ ਇਸ ਜ਼ਮਾਨੇ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਵ੍ਹੱਟਸਐਪ ਦਾ ਇਸਤੇਮਾਲ ਕੀਤਾ ਜਾਂਦਾ ਹੈ ਤੇ ਕਈ ਵਾਰ ਅਜਿਹਾ ਹੁੰਦਾ ਹੈ ਕਿ ਵ੍ਹੱਟਸਐਪ ਦਾ ਸਹਾਰਾ ਲੈ ਕੇ ਕੁਝ ਲੋਕਾਂ ਦੇ ਵੱਲੋਂ ਕੁਝ ਗਲਤ ਹਰਕਤਾਂ ਕਰ ਦਿੱਤੀਅਾਂ ਜਾਂਦੀਅਾਂ ਹਨ ਅਤੇ ਕੁਝ ਲੋਕਾਂ ਦਾ ਨੁਕਸਾਨ ਕਰ ਦਿੱਤਾ ਜਾਂਦਾ ਹੈ ਤੇ ਹੁਣ ਇਕ ਮਾਮਲਾ ਸਾਹਮਣੇ ਆਇਆ ਹੈ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਕਿ ਕੁਝ ਸਿਵਲ ਅਧਿਕਾਰੀਆਂ ਦੇ ਫਰਜ਼ੀ ਵ੍ਹੱਟਸਐਪ ਅਕਾਉਂਟ ਲੈ ਕੇ ਕੁਝ

ਲੋਕਾਂ ਦੇ ਵੱਲੋਂ ਠੱਗੀਆਂ ਮਾਰੀਆਂ ਜਾ ਰਹੀਆਂ ਹਨ ਇਸ ਲਈ ਲੋਕਾਂ ਨੂੰ ਸੁਚੇਤ ਹੋ ਜਾਣਾ ਚਾਹੀਦਾ ਹੈ ਅਤੇ ਜੇਕਰ ਕੋਈ ਵੀ ਉਨ੍ਹਾਂ ਦੇ ਕੋਲੋਂ ਪੈਸਿਆਂ ਦੀ ਮੰਗ ਕਰਦਾ ਹੈ ਤਾਂ ਉਸ ਸਮੇਂ ਉਨ੍ਹਾਂ ਦੇ ਵੱਲੋਂ ਪੂਰਨ ਤੌਰ ਤੇ ਪਹਿਲਾਂ ਛਾਣਬੀਣ ਕੀਤੀ ਜਾਣੀ ਚਾਹੀਦੀ ਹੈ ਉਸ ਤੋਂ ਬਾਅਦ ਹੀ ਕੋਈ ਕਾਰਵਾਈ ਕੀਤੀ ਜਾਵੇ ਜੇਕਰ ਕਿਸੇ ਵਿਅਕਤੀ ਨੂੰ ਲੱਗਦਾ ਹੈ ਕਿ ਉਨ੍ਹਾਂ ਦੇ ਨਾਲ ਠੱਗੀ ਹੋ ਸਕਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਉਨੀ ਸੌ ਤੀਹ ਨੰਬਰ ਦੇ ਉੱਤੇ ਕਾਲ ਕੀਤੀ ਜਾਵੇ ਅਤੇ ਆਪਣੀ ਸਮੱਸਿਆ ਦੱਸੀ ਜਾਵੇ ਤਾਂ ਜੋ ਇਸ ਤਰ੍ਹਾਂ ਦੀਆਂ ਸਮੱਸਿਆਵਾਂ ਤੋਂ ਬਚਿਆ ਜਾ ਸਕੇ ਸੋ ਵੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ਜਿਥੇ ਕੁਝ ਲੋਕਾਂ ਦੇ ਨਾਲ ਠੱਗੀਆਂ ਮਾਰੀਆਂ ਜਾ ਰਹੀਆਂ ਹਨ ਸੋ ਇਸ ਲਈ ਲੋਕਾਂ ਨੂੰ ਸੁਚੇਤ ਹੋ ਜਾਣਾ ਚਾਹੀਦਾ ਹੈ ਤਾਂ ਜੋ ਆਉਣ

ਵਾਲੇ ਸਮੇਂ ਦੇ ਵਿਚ ਸਮੱਸਿਆਵਾਂ ਤੋਂ ਰਾਹਤ ਪਾਈ ਜਾ ਸਕੇ ਜਿੱਥੇ ਇੱਕ ਪਾਸੇ ਸੋਸ਼ਲ ਮੀਡੀਆ ਨੇ ਲੋਕਾਂ ਦੀ ਜ਼ਿੰਦਗੀ ਨੂੰ ਆਸਾਨ ਬਣਾਇਆ ਹੈ ਲੋਕ ਬਹੁਤ ਹੀ ਆਸਾਨੀ ਨਾਲ ਆਪਣਾ ਕੰਮਕਾਰ ਕਰਵਾ ਸਕਦੇ ਹਨ ਪਰ ਉੱਥੇ ਹੀ ਕੁਝ ਲੋਕਾਂ ਦੇ ਵੱਲੋਂ ਇਸ ਦਾ ਇਸਤੇਮਾਲ ਗ਼ਲਤ ਤਰੀਕੇ ਦੇ ਨਾਲ ਕੀਤਾ ਜਾਂਦਾ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਸਾਹਮਣੇ ਆਉਂਦੀਆਂ ਹਨ ਤੁਸੀਂ ਲੋਕ ਸਾਵਧਾਨ ਹੋ ਜਾਣਾ ਅਤੇ ਕਿਸੇ ਵੀ ਪ੍ਰਕਾਰ ਦਾ ਕੋਈ ਕਦਮ ਚੁੱਕਣ ਤੋਂ ਪਹਿਲਾਂ ਉਨ੍ਹਾਂ ਨੂੰ ਛਾਣਬੀਣ ਜ਼ਰੂਰ ਕਰਨੀ ਚਾਹੀਦੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *