ਅਕਸਰ ਹੀ ਸੋਸ਼ਲ ਮੀਡੀਆ ਦੇ ਉੱਪਰ ਭਗਵੰਤ ਮਾਨ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਅੰਦਰ ਜਿਨ੍ਹਾਂ ਵਿੱਚ ਦੇ ਕਹਿੰਦਾ ਹੈ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਨੂੰ ਅੱਗੇ ਲਿਜਾਣ ਦੀਆਂ ਗੱਲਾਂ ਕੀਤੀਆਂ ਇਹ ਦੈਂਤ ਉਨ੍ਹਾਂ ਵੱਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵਾਅਦੇ ਕੀਤੇ ਗਏ ਸਨ ਕਿ ਉਨ੍ਹਾਂ ਦੇ ਵੱਲੋਂ ਉਨ੍ਹਾਂ ਦੀ ਸਰਕਾਰ ਆਉਣ ਤੇ ਉੱਪਰ ਨੌਜਵਾਨਾਂ ਲਈ ਨੌਕਰੀਆਂ ਕੱਢੀਆਂ ਜਾਣਗੀਆਂ ਦਹਿਸ਼ਤਵਾਦ ਦੱਸਿਆ ਜਾ ਰਿਹਾ ਉਨ੍ਹਾਂ ਦਾ ਕਹਿਣਾ ਸੀ ਕਿ ਉਹ ਸਾਰੇ ਹੀ ਬੇਰੁਜ਼ਗਾਰ ਨੌਜਵਾਨਾਂ ਦੇ ਹੱਥਾਂ ਦੇ ਵਿੱਚ ਟਿਫਨ ਫੜਾ ਦੇਣਗੇ ਕਿਉਂਕਿ ਉਹ ਹਰ ਇੱਕ ਨੌਜਵਾਨ ਨੂੰ ਕੰਮ ਦੇਣਗੇ ਜਿਸ ਤੋਂ ਬਾਅਦ ਸਾਰੇ ਹੀ ਨੌਜਵਾਨ ਕੰਮਾਂ ਉੱਪਰ ਲੱਗ ਜਾਣਗੇ ਇਸਦੇ ਨਾਲ ਹੀ ਜੁੜੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕੀ ਹੁਣ ਪੰਜਾਬ
ਪੁਲਿਸ ਦੇ ਵਿਚ ਭਗਵੰਤ ਮਾਨ ਦੇ ਬੁੱਲੇ ਕਬੱਡਾ ਨਾਲ ਕੀਤਾ ਗਿਆ ਜਿੱਥੇ ਕਿ ਦੋ ਨੌਜਵਾਨ ਪੰਜਾਬ ਪੁਲੀਸ ਵਿੱਚ ਭਰਤੀ ਹੋਣਾ ਚਾਹੁੰਦੇ ਹਨ ਉਨ੍ਹਾਂ ਦੇ ਲਈ ਇਕ ਵੱਡੀ ਖੁਸ਼ਖਬਰੀ ਹੈ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਪੁਲਿਸ (Punjab Police) ‘ਚ ਭਰਤੀ ਕੀਤੇ ਗਏ 4358 ਦੇ ਬਿਨੈਕਾਰ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਮਾਨ ਸਰਕਾਰ (Bhagwant Mann Govt) ਨੇ ਉਨ੍ਹਾਂ ਦੀ ਭਰਤੀ ਪ੍ਰੀਖਿਆ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਲਦ ਹੀ ਇਨ੍ਹਾਂ ਨੌਜਵਾਨਾਂ ਦੀ ਮੈਡੀਕਲ ਜਾਂਚ ਹੋਵੇਗੀ। ਫਿਰ ਵੈਰੀਫਾਈ ਕਰਨ ਤੋਂ ਬਾਅਦ ਉਨ੍ਹਾਂ ਨਿਯੁਕਤੀ ਪੱਤਰ ਦੇ ਦਿੱਤੇ ਜਾਣਗੇ। CM ਭਗਵੰਤ ਮਾਨ ਨੇ ਇਸ ਬਾਰੇ ਲਿਖਿਆ- ਅੱਜ ਸਾਡੀ ਸਰਕਾਰ ਨੇ
ਪੰਜਾਬ ਪੁਲਿਸ ਲਈ ਚੁਣੇ 4358 ਕਾਂਸਟੇਬਲ ਦੀ ਭਰਤੀ ਪ੍ਰੀਖਿਆ ਦੇ ਨਤੀਜੇ ਨੂੰ ਨਿਰਪੱਖ ਢੰਗ ਨੂੰ ਮੈਡੀਕਲ ਜਾਂਚ ਤੇ ਵੈਰੀਫਿਕੇਸ਼ਨ ਤੋਂ ਬਾਅਦ ਜਲਦ ਅਪੁਆਇੰਟਮੈਂਟ ਲੈਟਰ ਵੰਡੇ ਜਾਣਗੇ।ਜ਼ਿਕਰਯੋਗ ਹੈ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ 26,754 ਅਹੁਦਿਆਂ ‘ਤੇ ਸਰਕਾਰੀ ਭਰਤੀ ਕਰ ਰਹੀ ਹੈ। ਇਨ੍ਹਾਂ ਵਿਚੋਂ ਕਈ ਅਸਾਮੀਆਂ ਕੱਢੀਆਂ ਵੀ ਜਾ ਚੁੱਕੀਆਂ ਹਨ। ਪਰ ਕਈ ਇਸ਼ਤਿਹਾਰ ਆਉਣੇ ਬਾਕੀ ਹਨ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।