ਨਵਜੋਤ ਸਿੱਧੂ ਤੋਂ ਬਾਅਦ ਇਸ ਮੁੱਖਮੰਤਰੀ ਨੂੰ ਹੋਈ ਚਾਰ ਸਾਲ ਦੀ ਸਜ਼ਾ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਦੀ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਪੰਜਾਬ ਸਰਕਾਰ ਦੇ ਵੱਲੋਂ ਪਿਛਲੇ ਦਿਨੀਂ ਵੱਡੇ ਫ਼ੈਸਲੇ ਲੈ ਗਏ ਸਨ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦਿਨੀਂ ਪੰਜਾਬ ਵਿੱਚ ਇੱਕ ਹੋਰ ਨਵਾਂ ਮੋੜ ਆਇਆ ਸੀ ਜਿਥੇ ਕਿ ਨਵਜੋਤ ਸਿੰਘ ਸਿੱਧੂ ਜੋ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਹਨ ਉਨ੍ਹਾਂ ਨੂੰ ਇਕ ਸਾਲ ਦੀ ਸਜ਼ਾ ਸੁਣਾਈ ਗਈ ਸੀ ਜਿ

ਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਦਾ ਅਸਰ ਹਰਿਆਣਾ ਦੇ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੂੰ ਚਾਰ ਸਾਲ ਦੀ ਸਜ਼ਾ ਹੋਈ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਓਮ ਪ੍ਰਕਾਸ਼ ਚੌਟਾਲਾ ਦੇ ਉੱਪਰ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ ਹਨ ਜਿਸ ਤੋਂ ਬਾਅਦ ਹੁਣ ਇਨ੍ਹਾਂ ਦੋਸ਼ਾਂ ਦੇ ਵਿੱਚ ਉਨ੍ਹਾਂ ਨੂੰ ਦੋਸ਼ੀ ਪਾਇਆ ਗਿਆ ਹੈ ਜਿਸ ਤੋਂ ਬਾਅਦ ਹੁਣ ਉਨ੍ਹਾਂ ਨੂੰ ਸਜ਼ਾ ਸੁਣਾ ਦਿੱਤੀ ਗਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਓਮ ਪ੍ਰਕਾਸ਼ ਚੌਟਾਲਾ ਨੂੰ ਚਾਰ ਸਾਲ ਦੇ ਲਈ ਜੇਲ੍ਹ ਵਿੱਚ ਰਹਿਣਾ ਪਵੇਗਾ ਜਸਤਵਾਲ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਹੱਤਿਆਰਿਆਂ ਨੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.